|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਫ਼ਰਤ ਤੇ ਹਿੰਸਾ, ਵੱਖਵਾਦ ਸਾਡੇ ਪ੍ਰਿਯ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ : ਰਾਹੁਲ ਗਾਂਧੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਨਫ਼ਰਤ, ਹਿੰਸਾ ਅਤੇ ਵੱਖਵਾਦ ਭਾਰਤ ਨੂੰ ਕਮਜ਼ੋਰ ਕਰ ਰਹੇ ਹਨ ਅਤੇ ਅਜਿਹੇ 'ਚ ਨਿਆਂ ਪ੍ਰਿਯ ਅਤੇ ਸਮਾਵੇਸ਼ੀ ਭਾਰਤ ਲਈ ਖੜ੍ਹੇ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਰਾਮਨੌਮੀ 'ਤੇ ਦੇਸ਼ ਦੇ ਕੁਝ ਸਥਾਨਾਂ ਅਤੇ ਇੱਥੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ 'ਚ ਹੋਈ ਹਿੰਸਾ ਦੀ ਪਿੱਠਭੂਮੀ 'ਚ ਇਹ ਟਿੱਪਣ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਫ਼ਰਤ ਤੇ ਹਿੰਸਾ, ਵੱਖਵਾਦ ਸਾਡੇ ਪ੍ਰਿਯ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ : ਰਾਹੁਲ ਗਾਂਧੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਨਫ਼ਰਤ, ਹਿੰਸਾ ਅਤੇ ਵੱਖਵਾਦ ਭਾਰਤ ਨੂੰ ਕਮਜ਼ੋਰ ਕਰ ਰਹੇ ਹਨ ਅਤੇ ਅਜਿਹੇ 'ਚ ਨਿਆਂ ਪ੍ਰਿਯ ਅਤੇ ਸਮਾਵੇਸ਼ੀ ਭਾਰਤ ਲਈ ਖੜ੍ਹੇ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਰਾਮਨੌਮੀ 'ਤੇ ਦੇਸ਼ ਦੇ ਕੁਝ ਸਥਾਨਾਂ ਅਤੇ ਇੱਥੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ 'ਚ ਹੋਈ ਹਿੰਸਾ ਦੀ ਪਿੱਠਭੂਮੀ 'ਚ ਇਹ ਟਿੱਪਣੀ ਕੀਤੀ।

ਸੰਬੰਧਿਤ ਖ਼ਬਰਾਂ

ਕਾਂਗਰਸ ਨੇਤਾ ਨੇ ਟਵੀਟ ਕੀਤਾ,''ਨਫ਼ਰਤ, ਹਿੰਸਾ ਅਤੇ ਵੱਖਵਾਦ ਸਾਡੇ ਪ੍ਰਿਯ ਦੇਸ਼ ਨੂੰ ਕਮਜ਼ੋਰ ਕਰ ਰਹੇ ਹਨ। ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਧਿਅਮ ਨਾਲ ਤਰੱਕੀ ਦਾ ਮਾਰਗ ਪੱਕਾ ਹੁੰਦਾ ਹੈ। ਆਓ, ਨਿਆਂ ਪ੍ਰਿਯ ਅਤੇ ਸਮਾਵੇਸ਼ੀ ਭਾਰਤ ਨੂੰ ਸੁਰੱਖਿਅਤ ਕਰਨ ਲਈ ਨਾਲ ਖੜ੍ਹੇ ਹੁੰਦੇ ਹਾਂ।''

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!