|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਨਾਲ ਡਿੱਗੇ ਗੜੇ

ਚੰਡੀਗੜ੍ਹ (ਨੇਹਾ): ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਗੜੇਮਾਰੀ ਕਰਕੇ ਕਈ ਸ਼ਹਿਰਾਂ ਵਿੱਚ ਸੜਕਾਂ ’ਤੇ ਸਫੇਦ ਚਾਦਰ ਵਿਛ ਗਈ।

NRI Post Desk · 305 ਦਿਨ ਪਹਿਲਾਂ · ਅੱਪਡੇਟ 305 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਨਾਲ ਡਿੱਗੇ ਗੜੇ
📷 NRI Post Desk

ਚੰਡੀਗੜ੍ਹ (ਨੇਹਾ): ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਗੜੇਮਾਰੀ ਕਰਕੇ ਕਈ ਸ਼ਹਿਰਾਂ ਵਿੱਚ ਸੜਕਾਂ ’ਤੇ ਸਫੇਦ ਚਾਦਰ ਵਿਛ ਗਈ।

ਸੰਬੰਧਿਤ ਖ਼ਬਰਾਂ

ਉਧਰ ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਠੰਢ ਨੇ ਵੀ ਜ਼ੋਰ ਫੜ ਲਿਆ। ਮੀਂਹ ਕਰਕੇ ਦਿਨ ਸਮੇਂ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਜ 27 ਜਨਵਰੀ ਦਿਨ ਮੰਗਲਵਾਰ ਨੂੰ ਸਾਰਾ ਦਿਨ ਮੀਹ ਪੈ ਸਕਦਾ ਹੈ। ਜਦੋਂ ਕਿ 28 ਤਰੀਕ ਸਵੇਰੇ ਵੀ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਨਾਲ ਡਿੱਗੇ ਗੜੇ — NRI Post