|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਮੇਧ ਸੈਣੀ ਦੀ ਵਿਜੀਲੈਂਸ ਮਾਮਲੇ ਵਿਚ ਹਾਈਕੋਰਟ ਵੱਲੋਂ ਪਟੀਸ਼ਨ ਖਾਰਿਜ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ। ਸੁਮੇਧ ਸਿੰਘ ਸੈਣੀ ਨੇ ਇਕ ਅਰਜ਼ੀ ਦਾਖ਼ਲ ਕਰਕੇ ਮੰਗ ਕੀਤੀ ਸੀ ਕਿ ਹਾਈਕੋਰਟ ਦੀ ਮਨਜ਼ੂਰੀ ਦੇ ਬਿਨਾਂ ਵਿਜੀਲੈਂਸ ਉਨ੍ਹਾਂ ’ਤੇ ਦਰਜ ਮਾਮਲੇ ਵਿਚ ਕੋਈ ਧਾਰਾ ਨਾ ਜੋੜੇ। ਜਸਟਿਸ ਅਵਿਨਾਸ਼ ਝਿੰਗਨ ਨੇ ਸੁਣਵਾਈ ਤੋਂ ਬਾਅਦ ਸੈਣੀ ਦੀ ਪਟੀਸ਼ਨ ਖ

NRI Post Desk · 1926 ਦਿਨ ਪਹਿਲਾਂ · ਅੱਪਡੇਟ 1926 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਮੇਧ ਸੈਣੀ ਦੀ ਵਿਜੀਲੈਂਸ ਮਾਮਲੇ ਵਿਚ ਹਾਈਕੋਰਟ ਵੱਲੋਂ ਪਟੀਸ਼ਨ ਖਾਰਿਜ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ। ਸੁਮੇਧ ਸਿੰਘ ਸੈਣੀ ਨੇ ਇਕ ਅਰਜ਼ੀ ਦਾਖ਼ਲ ਕਰਕੇ ਮੰਗ ਕੀਤੀ ਸੀ ਕਿ ਹਾਈਕੋਰਟ ਦੀ ਮਨਜ਼ੂਰੀ ਦੇ ਬਿਨਾਂ ਵਿਜੀਲੈਂਸ ਉਨ੍ਹਾਂ ’ਤੇ ਦਰਜ ਮਾਮਲੇ ਵਿਚ ਕੋਈ ਧਾਰਾ ਨਾ ਜੋੜੇ। ਜਸਟਿਸ ਅਵਿਨਾਸ਼ ਝਿੰਗਨ ਨੇ ਸੁਣਵਾਈ ਤੋਂ ਬਾਅਦ ਸੈਣੀ ਦੀ ਪਟੀਸ਼ਨ ਖਾਰਜ ਕਰ ਦਿੱਤੀ।

ਸੰਬੰਧਿਤ ਖ਼ਬਰਾਂ

ਸੈਣੀ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਛੋਟ ਦਿੱਤੀ, ਜਿਸ ਤੋਂ ਬਾਅਦ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਵਿਜੀਲੈਂਸ ਬਿਊਰੋ ਨੇ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਮਾਮਲਾ ਦਰਜ ਕੀਤਾ ਹੋਇਆ ਹੈ, ਜਿਸ ਵਿਚ ਸੈਣੀ ਨੂੰ ਇਨਵੈਸਟੀਗੇਸ਼ਨ ਜੁਆਇਨ ਕਰਨ ਦੀ ਸ਼ਰਤ ’ਤੇ ਹਾਈਕੋਰਟ ਨੇ ਅਗਾਊਂ ਜ਼ਮਾਨਤ ਦਿੱਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!