|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈ ਕੋਰਟ ਨੇ ਹਿਜਾਬ ਪਹਿਨਣ ਦੀ ਮਨਜ਼ੂਰੀ ਮੰਗਣ ਦੇ ਸੰਬੰਧ 'ਚ ਮੁਸਲਿਮ ਕੁੜੀਆਂ ਦੀ ਪਟੀਸ਼ਨ ਕੀਤੀ ਖਾਰਜ, ਕਿਹਾ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਹਾਈ ਕੋਰਟ ਨੇ ਜਮਾਤ 'ਚ ਹਿਜਾਬ ਪਹਿਨਣ ਦੀ ਮਨਜ਼ੂਰੀ ਮੰਗਣ ਦੇ ਸੰਬੰਧ 'ਚ ਮੁਸਲਿਮ ਕੁੜੀਆਂ ਵਲੋਂ ਦਾਇਰ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ। ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ, ਜਸਟਿਸ ਕ੍ਰਿਸ਼ਨ ਐੱਸ. ਦੀਕਸ਼ਤ ਅਤੇ ਜੱਜ ਜੇ.ਐੱਮ. ਕਾਜੀ ਦੀ ਬੈਂਚ ਨੂੰ ਉਡੁਪੀ ਦੀਆਂ ਕੁੜੀਆਂ ਦੀ ਪਟੀਸ਼ਨ ਦੀ ਸੁਣਵਾਈ ਲਈ ਗਠਿਤ ਕੀਤਾ ਗਿਆ ਸੀ। ਇਨ੍ਹਾ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਾਈ ਕੋਰਟ ਨੇ ਹਿਜਾਬ ਪਹਿਨਣ ਦੀ ਮਨਜ਼ੂਰੀ ਮੰਗਣ ਦੇ ਸੰਬੰਧ 'ਚ ਮੁਸਲਿਮ ਕੁੜੀਆਂ ਦੀ ਪਟੀਸ਼ਨ ਕੀਤੀ ਖਾਰਜ, ਕਿਹਾ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਹਾਈ ਕੋਰਟ ਨੇ ਜਮਾਤ 'ਚ ਹਿਜਾਬ ਪਹਿਨਣ ਦੀ ਮਨਜ਼ੂਰੀ ਮੰਗਣ ਦੇ ਸੰਬੰਧ 'ਚ ਮੁਸਲਿਮ ਕੁੜੀਆਂ ਵਲੋਂ ਦਾਇਰ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ। ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ, ਜਸਟਿਸ ਕ੍ਰਿਸ਼ਨ ਐੱਸ. ਦੀਕਸ਼ਤ ਅਤੇ ਜੱਜ ਜੇ.ਐੱਮ. ਕਾਜੀ ਦੀ ਬੈਂਚ ਨੂੰ ਉਡੁਪੀ ਦੀਆਂ ਕੁੜੀਆਂ ਦੀ ਪਟੀਸ਼ਨ ਦੀ ਸੁਣਵਾਈ ਲਈ ਗਠਿਤ ਕੀਤਾ ਗਿਆ ਸੀ। ਇਨ੍ਹਾਂ ਕੁੜੀਆਂ ਵਲੋਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਜਮਾਤ 'ਚ ਸਕੂਲੀ ਯੂਨੀਫਾਰਮ ਦੇ ਨਾਲ-ਨਾਲ ਹਿਜਾਬ ਪਹਿਨਣ ਦੀ ਮਨਜ਼ੂਰੀ ਦਿੱਤੀ ਜਾਵੇ, ਕਿਉਂਕਿ ਇਹ ਉਨ੍ਹਾਂ ਦੀ ਧਾਰਮਿਕ ਆਸਥਾ ਦਾ ਹਿੱਸਾ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਹਿਜਾਬ ਵਿਵਾਦ ਨੂੰ ਲੈ ਕੇ ਕਰਨਾਟਕ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਪਹਿਲੀ ਸੁਣਵਾਈ 8 ਫਰਵਰੀ 2022 ਨੂੰ ਕੀਤੀ ਸੀ। ਇਸ ਤੋਂ ਬਾਅਦ 10 ਫਰਵਰੀ ਨੂੰ 2022 ਨੂੰ 3 ਜੱਜਾਂ ਦੀ ਬੈਂਚ ਨੇ ਸੁਣਵਾਈ ਸ਼ੁਰੂ ਕੀਤੀ ਅਤੇ ਅਗਲੇ ਆਦੇਸ਼ ਤੱਕ ਵਿਦਿਆਰਥੀਆਂ ਦੀ ਧਾਰਮਿਕ ਪੌਸ਼ਾਕ 'ਤੇ ਰੋਕ ਲਗਾ ਦਿੱਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!