|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ ਸੁਮੇਧ ਸੈਣੀ ਦੀ ਗਿਰਫਤਾਰੀ ਪੱਕੀ

ਉਨਟਾਰੀਓ (ਐਨ.ਆਰ.ਆਈ. ਮੀਡਿਆ) :ਸੁਮੇਧ ਸੈਣੀ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹੁਣ ਹਾਈਕੋਰਟ ਦੇ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਮਿਲਿਆ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਇਸਦੇ ਨਾਲ ਨਾਲ ਹੀ ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਉਨਟਾਰੀਓ (ਐਨ.ਆਰ.ਆਈ. ਮੀਡਿਆ) :ਸੁਮੇਧ ਸੈਣੀ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹੁਣ ਹਾਈਕੋਰਟ ਦੇ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਮਿਲਿਆ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਇਸਦੇ ਨਾਲ ਨਾਲ ਹੀ ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!