|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖ਼ਤਮ ਕਰਨ ਵਾਲੀ ਪਟੀਸ਼ਨ 'ਤੇ ਹਾਈਕੋਰਟ ਨੇ SGPC ਤੋਂ ਮੰਗਿਆ ਜਵਾਬ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖ਼ਤਮ ਕਰਨ ਵਾਲੀ ਪਟੀਸ਼ਨ 'ਤੇ ਐੱਸ. ਜੀ. ਪੀ. ਸੀ. ਤੋਂ ਜਵਾਬ ਮੰਗਿਆ ਗਿਆ ਹੈ। ਦਰਅਸਲ ਸਹਿਜਧਾਰੀ ਸਿੱਖ ਪਾਰਟੀ ਵੱਲੋਂ ਸਾਲ 2017 'ਚ ਪਟੀਸ਼ਨ ਦਾਖ਼ਲ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਸੋਧ ਨੂੰ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖ਼ਤਮ ਕਰਨ ਵਾਲੀ ਪਟੀਸ਼ਨ 'ਤੇ ਹਾਈਕੋਰਟ ਨੇ SGPC ਤੋਂ ਮੰਗਿਆ ਜਵਾਬ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖ਼ਤਮ ਕਰਨ ਵਾਲੀ ਪਟੀਸ਼ਨ 'ਤੇ ਐੱਸ. ਜੀ. ਪੀ. ਸੀ. ਤੋਂ ਜਵਾਬ ਮੰਗਿਆ ਗਿਆ ਹੈ। ਦਰਅਸਲ ਸਹਿਜਧਾਰੀ ਸਿੱਖ ਪਾਰਟੀ ਵੱਲੋਂ ਸਾਲ 2017 'ਚ ਪਟੀਸ਼ਨ ਦਾਖ਼ਲ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਸੋਧ ਨੂੰ ਚੁਣੌਤੀ ਦਿੱਤੀ ਗਈ ਸੀ।

ਸੰਬੰਧਿਤ ਖ਼ਬਰਾਂ

ਹਾਈਕੋਰਟ ਨੇ ਐੱਸ. ਜੀ. ਪੀ. ਸੀ. ਨੂੰ 4 ਹਫ਼ਤਿਆਂ ਅੰਦਰ ਇਸ ਮਾਮਲੇ 'ਚ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਕੋਰੋਨਾ ਦੇ ਕਹਿਰ ਕਾਰਨ ਇਸ ਪਟੀਸ਼ਨ 'ਤੇ ਸੁਣਵਾਈ ਨਹੀਂ ਹੋ ਸਕੀ। ਪਟੀਸ਼ਨ 'ਚ ਕਿਹਾ ਗਿਆ ਕਿ ਇਸ ਸੋਧ ਦੇ ਚੱਲਦਿਆਂ 70 ਲੱਖ ਤੋਂ ਵਧੇਰੇ ਸਹਿਜਧਾਰੀ ਸਿੱਖ ਐੱਸ. ਜੀ. ਪੀ. ਸੀ. ਚੋਣਾਂ 'ਚ ਵੋਟ ਦੇ ਅਧਿਕਾਰੀ ਤੋਂ ਵਾਂਝੇ ਰਹਿ ਜਾਣਗੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!