|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ 20 ਅਪ੍ਰੈਲ ਤੱਕ ਲਗਾਈ ਰੋਕ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਕਿਸੇ ਵੀ ਮਾਮਲੇ 'ਚ ਵਿਧਾਨ ਸਭਾ ਦੀ ਚੋਣ ਸਹੀ ਹੋਣ ਤੱਕ ਗ੍ਰਿਫ਼ਤਾਰ ਕਰਨ 'ਤੇ ਜੋ ਰੋਕ ਲਗਾ ਦਿੱਤੀ ਸੀ, ਉਸ ਨੂੰ ਹਾਈਕੋਰਟ ਨੇ ਹੁਣ 20 ਅਪ੍ਰੈਲ ਤੱਕ ਵਧਾ ਦਿੱਤਾ ਹੈ।ਦੱਸ ਦੇਈਏ ਕਿ ਹਾਈਕੋਰਟ ਨੇ ਵਿਧਾਨ ਸਭਾ ਚੋਣਾਂ ਤੱਕ ਸੈਣੀ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਦਿਤੇ ਸੀ। ਸਰਕਾਰ ਦੀ ਮੰਗ '

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ 20 ਅਪ੍ਰੈਲ ਤੱਕ ਲਗਾਈ ਰੋਕ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਕਿਸੇ ਵੀ ਮਾਮਲੇ 'ਚ ਵਿਧਾਨ ਸਭਾ ਦੀ ਚੋਣ ਸਹੀ ਹੋਣ ਤੱਕ ਗ੍ਰਿਫ਼ਤਾਰ ਕਰਨ 'ਤੇ ਜੋ ਰੋਕ ਲਗਾ ਦਿੱਤੀ ਸੀ, ਉਸ ਨੂੰ ਹਾਈਕੋਰਟ ਨੇ ਹੁਣ 20 ਅਪ੍ਰੈਲ ਤੱਕ ਵਧਾ ਦਿੱਤਾ ਹੈ।ਦੱਸ ਦੇਈਏ ਕਿ ਹਾਈਕੋਰਟ ਨੇ ਵਿਧਾਨ ਸਭਾ ਚੋਣਾਂ ਤੱਕ ਸੈਣੀ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਦਿਤੇ ਸੀ। ਸਰਕਾਰ ਦੀ ਮੰਗ 'ਤੇ ਹੀ ਹਾਈਕੋਰਟ ਨੇ ਸੁਣਾਈ 20 ਅਪ੍ਰੈਲ ਤੱਕ ਮੁਲਤਵੀ ਕਰਨ ਵਾਲੇ ਸੈਣੀ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!