|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਦੇ ਪਟਵਾਰੀ ਢਾਬੇ 'ਤੇ ਹੋਇਆ ਹਾਈ ਵੋਲਟੇਜ ਡਰਾਮਾ, ਵੀਡੀਓ ਵਾਇਰਲ

ਨਿਊਜ਼ ਡੈਸਕ : ਪੰਜਾਬ ਵਿਚ ਲੜਾਈ-ਝਗੜੇ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹਾਲ ਹੀ 'ਚ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਜਲੰਧਰ ਦੇ ਪਟਵਾਰੀ ਢਾਬੇ 'ਚ ਖਾਣਾ ਖਾਣ ਆਏ ਹੋਏ ਲੋਕਾਂ ਤੇ ਢਾਬੇ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ, ਜਿਸ 'ਚ ਵੇਖਿਆ ਜਾ ਸਕਦਾ ਹੈ ਕਿ ਲੋਕ ਕਿਵੇਂ ਇਕ ਦੂਜੇ ਨਾਲ ਥੱਪੜੋ-ਥੱਪੜੀ ਹੋਏ ਪਏ ਹਨ। ਵੀਡੀਓ 'ਚ ਸਾਫ਼ ਵੇਖਿਆ ਜਾ ਸਕਦਾ ਹੈ ਕਿਵੇਂ ਇਕ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਦੇ ਪਟਵਾਰੀ ਢਾਬੇ 'ਤੇ ਹੋਇਆ ਹਾਈ ਵੋਲਟੇਜ ਡਰਾਮਾ, ਵੀਡੀਓ ਵਾਇਰਲ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਚ ਲੜਾਈ-ਝਗੜੇ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹਾਲ ਹੀ 'ਚ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਜਲੰਧਰ ਦੇ ਪਟਵਾਰੀ ਢਾਬੇ 'ਚ ਖਾਣਾ ਖਾਣ ਆਏ ਹੋਏ ਲੋਕਾਂ ਤੇ ਢਾਬੇ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ, ਜਿਸ 'ਚ ਵੇਖਿਆ ਜਾ ਸਕਦਾ ਹੈ ਕਿ ਲੋਕ ਕਿਵੇਂ ਇਕ ਦੂਜੇ ਨਾਲ ਥੱਪੜੋ-ਥੱਪੜੀ ਹੋਏ ਪਏ ਹਨ। ਵੀਡੀਓ 'ਚ ਸਾਫ਼ ਵੇਖਿਆ ਜਾ ਸਕਦਾ ਹੈ ਕਿਵੇਂ ਇਕ ਦੂਜੇ ਦੀ ਕੁੱਟਮਾਰ ਕੀਤੀ ਜਾ ਸਕਦੀ ਹੈ।

ਸੰਬੰਧਿਤ ਖ਼ਬਰਾਂ

ਮਿਲੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਪਟਵਾਰੀ ਢਾਬੇ ਉੱਤੇ ਖਾਣਾ ਖਾਣ ਆਏ ਲੋਕਾਂ ਵਿੱਚਾਲੇ ਝੜਪ ਹੋ ਗਈ ਹੈ। ਵੀਡੀਓ 'ਚ ਵੇਖੋ ਕਿ ਢਾਬੇ ਦੇ ਕਰਮਚਾਰੀਆਂ ਨੇ ਖਾਣਾ ਖਾਣ ਆਏ ਨੌਜਵਾਨਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!