|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਹਿਨਾ ਖ਼ਾਨ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਦਿਲਕਸ਼ ਤਸਵੀਰਾਂ, ਫੈਨਸ ਨੂੰ ਆਈਆਂ ਪਸੰਦ

ਮੀਡੀਆ ਡੈਸਕ: ਐਕਟਰਸ ਹਿਨਾ ਖ਼ਾਨ ਟੈਲੀਵਿਜ਼ਨ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਦੀ ਸੂਚੀ 'ਚ ਹੈ। ਹਿਨਾ ਦੀਆਂ ਕੁਝ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ: ਐਕਟਰਸ ਹਿਨਾ ਖ਼ਾਨ ਟੈਲੀਵਿਜ਼ਨ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਦੀ ਸੂਚੀ 'ਚ ਹੈ। ਹਿਨਾ ਦੀਆਂ ਕੁਝ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਹਿਨਾ ਬੜੇ ਹੀ ਖੂਬਸੂਰਤ ਅੰਦਾਜ਼ 'ਚ ਬਿਕਨੀ ਪਾਏ ਆਪਣੇ ਟੋਨਡ ਬਾਡੀ ਨੂੰ ਫਲੋਟ ਕਰਦੀ ਦਿੱਖ ਰਹੀ ਹੈ।

ਹਿਨਾ ਖਾਨ ਨੇ ਹਾਲ ਹੀ 'ਚ ਏਕਤਾ ਕਪੂਰ ਦੇ ਮਸ਼ਹੂਰ ਸ਼ੋਅ ‘ਕਸੌਟੀ ਜ਼ਿੰਦਾਗੀ ਕੀ’ ਦੇ ਸੀਜ਼ਨ 2 ‘ਚ ਫੇਮਸ ਖਲਨਾਇਕਾ ‘ਕੋਮੋਲਿਕਾ’ ਦਾ ਰੋਲ ਪਲੇਅ ਕੀਤਾ ਸੀ।

ਸੰਬੰਧਿਤ ਖ਼ਬਰਾਂ

ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਹਿਨਾ ਪਿੱਠ ਫਲੋਟ ਕਰ ਰਹੀ ਹੈ।

ਵੇਖੋ ਤਸਵੀਰਾਂ: https://www.instagram.com/p/B6fEjjRpHcY/?utm_source=ig_web_copy_link

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!