|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਏਜਾਜ਼ ਪਟੇਲ ਨੇ ਰਚਿਆ ਇਤਿਹਾਸ; ਭਾਰਤ ਦੀਆਂ ਉਡਾਈਆਂ 10 ਵਿਕਟਾਂ, ਕ੍ਰਿਕਟ ਜਗਤ 'ਚ ਅਜਿਹਾ ਕਰਨ ਵਾਲਾ ਬਣਿਆ ਤੀਜਾ ਗੇਂਦਬਾਜ਼

ਨਿਊਜ਼ ਡੈਸਕ (ਜਸਕਮਲ) : ਨਿਊਜ਼ੀਲੈਂਡ ਦੇ ਸਪਿਨਰ ਏਜਾਜ਼ ਪਟੇਲ ਨੇ ਭਾਰਤ ਖਿਲਾਫ ਇਤਿਹਾਸ ਰਚ ਦਿੱਤਾ ਹੈ। ਮੁੰਬਈ ਦੇ ਵਾਨਖੇੜੇ 'ਚ ਖੇਡੇ ਗਏ ਟੈਸਟ ਮੈਚ 'ਚ ਉਸ ਨੇ ਇਕ ਪਾਰੀ 'ਚ 10 ਵਿਕਟਾਂ ਲਈਆਂ ਸਨ। ਉਹ ਅੰਤਰਰਾਸ਼ਟਰੀ ਕ੍ਰਿਕਟ 'ਚ ਅਜਿਹਾ ਕਰਨ ਵਾਲਾ ਦੁਨੀਆ ਦਾ ਤੀਜਾ ਗੇਂਦਬਾਜ਼ ਬਣ ਗਿਆ ਹੈ। ਭਾਰਤ ਦੇ ਦਿੱਗਜ ਖਿਡਾਰੀ ਅਨਿਲ ਕੁੰਬਲੇ ਨੇ ਪਾਕਿਸਤਾਨ ਖਿਲਾਫ ਅਜਿਹਾ ਕੀਤਾ ਸੀ

NRI Post Desk · 1818 ਦਿਨ ਪਹਿਲਾਂ · ਅੱਪਡੇਟ 1818 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਏਜਾਜ਼ ਪਟੇਲ ਨੇ ਰਚਿਆ ਇਤਿਹਾਸ; ਭਾਰਤ ਦੀਆਂ ਉਡਾਈਆਂ 10 ਵਿਕਟਾਂ, ਕ੍ਰਿਕਟ ਜਗਤ 'ਚ ਅਜਿਹਾ ਕਰਨ ਵਾਲਾ ਬਣਿਆ ਤੀਜਾ ਗੇਂਦਬਾਜ਼
📷 NRI Post Desk

ਨਿਊਜ਼ ਡੈਸਕ (ਜਸਕਮਲ) : ਨਿਊਜ਼ੀਲੈਂਡ ਦੇ ਸਪਿਨਰ ਏਜਾਜ਼ ਪਟੇਲ ਨੇ ਭਾਰਤ ਖਿਲਾਫ ਇਤਿਹਾਸ ਰਚ ਦਿੱਤਾ ਹੈ। ਮੁੰਬਈ ਦੇ ਵਾਨਖੇੜੇ 'ਚ ਖੇਡੇ ਗਏ ਟੈਸਟ ਮੈਚ 'ਚ ਉਸ ਨੇ ਇਕ ਪਾਰੀ 'ਚ 10 ਵਿਕਟਾਂ ਲਈਆਂ ਸਨ। ਉਹ ਅੰਤਰਰਾਸ਼ਟਰੀ ਕ੍ਰਿਕਟ 'ਚ ਅਜਿਹਾ ਕਰਨ ਵਾਲਾ ਦੁਨੀਆ ਦਾ ਤੀਜਾ ਗੇਂਦਬਾਜ਼ ਬਣ ਗਿਆ ਹੈ। ਭਾਰਤ ਦੇ ਦਿੱਗਜ ਖਿਡਾਰੀ ਅਨਿਲ ਕੁੰਬਲੇ ਨੇ ਪਾਕਿਸਤਾਨ ਖਿਲਾਫ ਅਜਿਹਾ ਕੀਤਾ ਸੀ। ਇੰਗਲੈਂਡ ਦੇ ਦਿੱਗਜ ਖਿਡਾਰੀ ਜਿਮ ਲੇਕਰ ਟੈਸਟ 'ਚ ਇਕ ਪਾਰੀ 'ਚ 10 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਸਨ।

ਸੰਬੰਧਿਤ ਖ਼ਬਰਾਂ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਮੁੰਬਈ 'ਚ ਖੇਡੇ ਜਾ ਰਹੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਹੁਣ ਇਤਿਹਾਸ ਦੇ ਪੰਨਿਆਂ 'ਚ ਦਰਜ ਹੋ ਗਿਆ ਹੈ। ਇਸ ਮੈਚ 'ਚ ਕੀਵੀ ਸਪਿਨਰ ਨੇ ਇਕੱਲੇ ਭਾਰਤੀ ਖਿਡਾਰੀਆਂ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ। ਟੀਮ ਇੰਡੀਆ ਨੇ ਪਹਿਲੀ ਪਾਰੀ 'ਚ 325 ਦੌੜਾਂ ਬਣਾਈਆਂ ਅਤੇ ਇਸ ਪਾਰੀ 'ਚ ਸਾਰੀਆਂ 10 ਵਿਕਟਾਂ ਏਜਾਜ਼ ਦੇ ਨਾਂ ਰਹੀਆਂ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!