|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਗਵਾੜਾ ਵਿਧਾਨ ਸਭਾ ਹਲਕੇ ਵਿਚ 21 ਅਕਤੂਬਰ ਨੂੰ ਛੁੱਟੀ ਘੋਸ਼ਿਤ

ਕਪੂਰਥਲਾ : ਜ਼ਿਲਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਪੱਤਰ ਨੰਬਰ 78/ਈ. ਪੀ. ਐਸ/2019 ਦੀ ਪਾਲਣਾ ਵਿਚ ਵਿਧਾਨ ਸਭਾ ਚੋਣ ਹਲਕਾ-29 ਫਗਵਾੜਾ (ਅ.ਜ) ਦੀ ਉੱਪ ਚੋਣ ਦੇ ਸਬੰਧ ਵਿਚ ਮਿਤੀ 21 ਅਕਤੂਬਰ 2019 (ਸੋਮਵਾਰ) ਨੂੰ ਫਗਵਾੜਾ ਵਿਧਾਨ ਸਭਾ ਹਲਕੇ ਵਿਚ ਛੁੱਟੀ ਘੋਸ਼ਿਤ ਕੀਤੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਜ਼ਿਲਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਪੱਤਰ ਨੰਬਰ 78/ਈ. ਪੀ. ਐਸ/2019 ਦੀ ਪਾਲਣਾ ਵਿਚ ਵਿਧਾਨ ਸਭਾ ਚੋਣ ਹਲਕਾ-29 ਫਗਵਾੜਾ (ਅ.ਜ) ਦੀ ਉੱਪ ਚੋਣ ਦੇ ਸਬੰਧ ਵਿਚ ਮਿਤੀ 21 ਅਕਤੂਬਰ 2019 (ਸੋਮਵਾਰ) ਨੂੰ ਫਗਵਾੜਾ ਵਿਧਾਨ ਸਭਾ ਹਲਕੇ ਵਿਚ ਛੁੱਟੀ ਘੋਸ਼ਿਤ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!