|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Sikhs for Justice ਨਾਲ ਸਬੰਧਤ 40 ਵੈੱਬਸਾਇਟਾਂ ਨੂੰ ਗ੍ਰਹਿ ਮੰਤਰਾਲੇ ਨੇ ਕੀਤਾ ਬੰਦ

ਨਵੀਂ ਦਿੱਲੀ (ਐਨ ਆਰ ਆਈ ਮੀਡਿਆ) : ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਦੇ ਮੱਦੇਨਜ਼ਰ ਭਾਰਤ ਵਿਰੋਧੀ ਮਹਿੰਮ ਰੈਫਰੈਂਡਮ 2020 ਨੂੰ ਬੇਅਸਰ ਬਣਾ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਗ੍ਰਹਿ ਮੰਤਰਾਲੇ ਨੇ SFJ ਨਾਲ ਸਬੰਧਤ 40 ਵੈੱਬਸਾਇਟਾਂ ਨੂੰ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਖ਼ਾਲਿਸਤਾਨ ਸਮਰਥਕ ਸਮੂਹ ਸਿੱਖਸ ਫਾਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਐਨ ਆਰ ਆਈ ਮੀਡਿਆ) : ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਦੇ ਮੱਦੇਨਜ਼ਰ ਭਾਰਤ ਵਿਰੋਧੀ ਮਹਿੰਮ ਰੈਫਰੈਂਡਮ 2020 ਨੂੰ ਬੇਅਸਰ ਬਣਾ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਗ੍ਰਹਿ ਮੰਤਰਾਲੇ ਨੇ SFJ ਨਾਲ ਸਬੰਧਤ 40 ਵੈੱਬਸਾਇਟਾਂ ਨੂੰ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਖ਼ਾਲਿਸਤਾਨ ਸਮਰਥਕ ਸਮੂਹ ਸਿੱਖਸ ਫਾਰ ਜਸਟਿਸ ਵੱਲੋਂ ਵਰਤੇ ਜਾ ਰਹੇ ਰੂਸੀ ਪੋਰਟਲ ਨੂੰ ਬਲੌਕ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਇਸ ਪੋਰਟਲ ਉੱਤੇ ਹੀ ਖ਼ਾਲਿਸਤਾਨ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਸੀ।ਹਾਲਾਂਕਿ ਐਸਐਫਜੇ ਨੇ ਇੱਕ ਦਿਨ ਵਿੱਚ ਪੂਰੇ ਸੂਬੇ ਵਿੱਚੋਂ 10 ਹਜ਼ਾਰ ਵੋਟਰਾਂ ਵੱਲੋਂ ਰਜਿਸਟਰ ਕਰਨ ਦਾ ਦਾਅਵਾ ਕੀਤਾ ਗਿਆ ਹੈ।ਜ਼ਿਕਰ ਕਰ ਦਈਏ ਕਿ ਰੈਫਰੈਂਡਮ 2020 ਲਈ 4 ਜੁਲਾਈ ਤੋਂ ਵੋਟਿੰਗ ਸ਼ੁਰੂ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!