|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੀਵਾਲੀ ਤੱਕ ਮਹਾਮਾਰੀ 'ਤੇ ਕਾਬੂ ਪਾ ਲੈਣ ਦੀ ਉਮੀਦ

ਦੁਨੀਆ ਦੇ ਵਿਚ ਕਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਭਾਰਤ ਵਿਚ ਕਰੋਨਾ ਕੇਸਾਂ ਦੇ ਗਿਣਤੀ 35 ਲੱਖ ਤੋਂ ਪਾਰ ਹੋ ਗਈ ਹੈ ਇਸਦੇ ਨਾਲ ਹੀ ਜੇ ਗੱਲ ਕਰੀਏ ਪੰਜਾਬ ਦੀ ਤਾਂ ਪੰਜਾਬ ਦੇ ਵਿਚ ਕੋਰੋਨਾ ਕੇਸਾਂ ਦੇ ਗਿਣਤੀ ਹੁਣ ਤੱਕ 52 ਹਾਜ਼ਰ ਤੋਂ ਪਾਰ ਹੋ ਗਈ ਹੈ ਇਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਐਤਵਾਰ ਉਮੀਦ ਜਤਾਈ ਕਿ ਦੀਵਾਲੀ ਤਕ ਅਸੀਂ ਕੋਰੋਨਾ ਵਾਇਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦੁਨੀਆ ਦੇ ਵਿਚ ਕਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਭਾਰਤ ਵਿਚ ਕਰੋਨਾ ਕੇਸਾਂ ਦੇ ਗਿਣਤੀ 35 ਲੱਖ ਤੋਂ ਪਾਰ ਹੋ ਗਈ ਹੈ ਇਸਦੇ ਨਾਲ ਹੀ ਜੇ ਗੱਲ ਕਰੀਏ ਪੰਜਾਬ ਦੀ ਤਾਂ ਪੰਜਾਬ ਦੇ ਵਿਚ ਕੋਰੋਨਾ ਕੇਸਾਂ ਦੇ ਗਿਣਤੀ ਹੁਣ ਤੱਕ 52 ਹਾਜ਼ਰ ਤੋਂ ਪਾਰ ਹੋ ਗਈ ਹੈ ਇਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਐਤਵਾਰ ਉਮੀਦ ਜਤਾਈ ਕਿ ਦੀਵਾਲੀ ਤਕ ਅਸੀਂ ਕੋਰੋਨਾ ਵਾਇਰਸ ਮਹਾਮਾਰੀ 'ਤੇ ਕਾਫੀ ਹੱਦ ਤਕ ਕਾਬੂ ਪਾ ਲਵਾਂਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਉਮੀਦ ਹੈ ਕਿ ਅਗਲੇ ਕੁਝ ਮਹੀਨਿਆਂ 'ਚ ਸੰਭਾਵਨਾ ਹੈ ਕਿ ਦੀਵਾਲੀ ਤਕ ਕੋਰੋਨਾ ਵਾਇਰਸ ਦੇ ਪਸਾਰ ਨੂੰ ਕਾਫੀ ਹੱਦ ਤਕ ਕੰਟਰੋਲ ਕਰ ਲਵਾਂਗੇ। ਇਸ ਨੂੰ ਲੈ ਕੇ ਡਾ. ਹਰਸ਼ਵਰਧਨ ਨੇ ਇਸ ਸਾਲ ਦੇ ਅੰਤ ਤਕ ਕੋਰੋਨਾ ਵਾਇਰਸ ਦਾ ਟੀਕਾ ਵਿਕਸਤ ਕਰ ਲਏ ਜਾਣ ਦੀ ਉਮੀਦ ਵੀ ਜਤਾਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!