|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Today's Horoscope: 6 ਦਸੰਬਰ 2019 ਸ਼ੁੱਕਰਵਾਰ, ਇਸ ਰਾਸ਼ੀ ਵਾਲਿਆਂ ਲਈ ਕਾਰੋਬਾਰੀ ਨਿਵੇਸ਼ ਲਾਭਕਾਰੀ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 6 ਦਸੰਬਰ 2019, ਸ਼ੁੱਕਰਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਦਸਮੀ ਦਾ ਰਾਸ਼ੀਫਲ਼।

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੱਜ ਦੀ ਗ੍ਰਹਿ ਸਥਿਤੀ: 6 ਦਸੰਬਰ 2019, ਸ਼ੁੱਕਰਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਦਸਮੀ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਪੱਛਮ।

ਅੱਜ ਦਾ ਰਾਹੂਕਾਲ: ਸਵੇਰੇ 10:30 ਵਜੇ ਤੋਂ 12:00 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ।

ਵਿਸ਼ੇਸ਼: ਦਸਮੀ ਤਾਰੀਕ ਵਾਧਾ।

ਕੱਲ੍ਹ ਦੀ ਭੱਦਰਾ: ਸ਼ਾਮ 07:33 ਵਜੇ ਤੋਂ 8 ਦਸੰਬਰ ਨੂੰ ਸਵੇਰੇ 08:30 ਵਜੇ ਤਕ।

7 ਦਸੰਬਰ 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ ਦਸਮੀ 06 ਘੰਟੇ 35 ਮਿੰਟ ਤਕ ਉਪਰੰਤ ਇਕਾਦਸ਼ੀ, ਰੇਵਤੀ ਨਛੱਤਰ ਉਪਰੰਤ ਅਸ਼ਵਨੀ ਨਛੱਤਰ, ਵਿਅਤੀਪਾਤ ਯੋਗ 17 ਘੰਟੇ 03 ਮਿੰਟ ਤਕ ਉਪਰੰਤ ਵਾਰਿਆਨ ਯੋਗ, ਮੀਨ 'ਚ ਚੰਦਰਮਾ 25 ਘੰਟੇ 28 ਮਿੰੰਟ ਤਕ ਉਪਰੰਤ ਮੇਖ 'ਚ।

ਮੇਖ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ ਪਰ ਕਿਸੇ ਪਰਿਵਾਰਿਕ ਮੈਂਬਰ ਤੋਂ ਤਣਾਅ ਵੀ ਮਿਲੇਗਾ।

ਬ੍ਰਿਖ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਮਿਥੁਨ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ।

ਸੰਬੰਧਿਤ ਖ਼ਬਰਾਂ

ਕਰਕ: ਪਰਿਵਾਰਿਕ ਅਤੇ ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੀਤਾ ਗਿਆ ਕੰਮ ਸਾਰਥਕ ਹੋਵੇਗਾ।

ਸਿੰਘ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਅਣਚਾਹੀ ਯਾਤਰਾ ਕਰਨੀ ਪੈ ਸਕਦੀ ਹੈ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਵਪਾਰਕ ਯਤਨ ਸਫਲ ਹੋਣਗੇ।

ਕੰਨਿਆ: ਰਿਸ਼ਤਿਆਂ 'ਚ ਮਿਠਾਸ ਆਵੇਗੀ। ਕੀਤਾ ਗਿਆ ਯਤਨ ਸਫਲ ਹੋਵੇਗਾ। ਰਾਜਨੀਤਕ ਮਾਮਲਿਆਂ 'ਚ ਸਫਲਤਾ ਮਿਲੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋ ਸਕਦੀ ਹੈ।

ਤੁਲਾ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਿਗੜੇ ਕੰਮ ਬਣਨਗੇ।

ਬ੍ਰਿਸ਼ਚਕ: ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਔਲਾਦ ਦੇ ਸਬੰਧ 'ਚ ਸੁਖਦ ਸਮਾਚਾਰ ਮਿਲੇਗਾ। ਜੀਵਨਸਾਥ ਦਾ ਸਹਿਯੋਗ ਮਿਲੇਗਾ।

ਧਨੁ: ਗ੍ਰਹਿ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਮੰਗਲੀਕ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ।

ਮਕਰ: ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕੁੰਭ: ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਰਿਕ ਅਤੇ ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਮੀਨ: ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!