|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

Today's Horoscope: 7 ਦਸੰਬਰ 2019 ਸ਼ਨਿਚਰਵਾਰ, ਇਸ ਰਾਸ਼ੀ ਵਾਲਿਆਂ ਨੂੰ ਮਿਲੇਗਾ ਸ਼ਾਸਨ-ਸੱਤਾ ਦਾ ਸਹਿਯੋਗ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 7 ਦਸੰਬਰ 2019, ਸ਼ਨਿਚਰਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਦਸਮੀ ਦਾ ਰਾਸ਼ੀਫਲ਼।

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੱਜ ਦੀ ਗ੍ਰਹਿ ਸਥਿਤੀ: 7 ਦਸੰਬਰ 2019, ਸ਼ਨਿਚਰਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਦਸਮੀ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 09.00 ਵਜੇ ਤੋਂ 10:30 ਵਜੇ ਤਕ।

ਅੱਜ ਦੀ ਭੱਦਰਾ: ਸ਼ਾਮ 07:33 ਵਜੇ ਤੋਂ 8 ਦਸੰਬਰ ਨੂੰ ਸਵੇਰੇ 08:30 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ: ਪੱਛਮ।

ਕੱਲ੍ਹ ਦਾ ਪਰਵ ਤੇ ਤਿਉਹਾਰ: ਮੋਕਸ਼ਦਾ ਇਕਾਦਸ਼ੀ, ਗੀਤਾ ਜੈਅੰਤੀ।

ਭੱਦਰਾ: ਸਵੇਰੇ 08:30 ਵਜੇ ਤਕ।

8 ਦਸੰਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ ਇਕਾਦਸ਼ੀ 08 ਘੰਟੇ 30 ਮਿੰਟ ਉਪਰੰਤ ਦਵਾਦਸ਼ੀ, ਅਸ਼ਵਨੀ ਨਛੱਤਰ ਉਪਰੰਤ ਭਰਨੀ ਨਛੱਤਰ, ਵਰਿਆਨਾ ਯੋਗ 17 ਘੰਟੇ 15 ਮਿੰਟ ਤਕ ਉਪਰੰਤ ਪਰਿਘ ਯੋਗ, ਮੇਖ 'ਚ ਚੰਦਰਮਾ।

ਮੇਖ: ਭਾਵੁਕਤਾ 'ਤੇ ਕੰਟਰੋਲ ਰੱਖੋ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਉਠਾਓ। ਅਹੁਦੇ ਅਤੇ ਮਾਣ-ਸਨਮਾਨ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਨਾ ਕਰੋ।

ਬ੍ਰਿਖ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਗੁਆਂਢੀ ਜਾਂ ਅਧੀਨ ਕੰਮ ਕਰਦੇ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ। ਵਪਾਰਕ ਰੁਝੇਵੇਂ ਵਧਣਗੇ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਮਿਥੁਨ: ਕੰਮ ਦੇ ਖੇਤਰ 'ਚ ਰੁਕਾਵਟ ਆ ਸਕਦੀ ਹੈ ਪਰ ਮੰਗਲ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ।

ਕਰਕ: ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਰਚਨਾਤਮਕ ਯਤਨ ਸਫਲ ਹੋਣਗੇ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਪੁਰਾਣੇ ਦੋਸਤਾਂ ਨਾਲ ਮਿਲਣ ਦੀ ਸੰਭਾਵਨਾ ਹੈ।

ਸਿੰਘ: ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ।

ਕੰਨਿਆ: ਵਪਾਰਕ ਮਾਣ-ਸਨਮਾਨ ਵਧੇਗਾ। ਜੀਵਿਕਾ ਦੇ ਖੇਤਰ 'ਚ ਵਿਕਾਸ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਤੁਲਾ: ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਿਕ ਅਤੇ ਵਪਾਰਕ ਮਾਮਲਿਆਂ 'ਚ ਸਫਲਤਾ ਮਿਲੇਗੀ। ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਵਿਗੜੇ ਕੰਮ ਬਣਨਗੇ।

ਬ੍ਰਿਸ਼ਚਕ: ਰਚਨਾਤਮਕ ਯਤਨ ਸਫਲ ਹੋਣਗੇ। ਗੁਪਤ ਦੁਸ਼ਮਣਾਂ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਖਾਣ-ਪੀਣ 'ਚ ਸੰਜਮ ਵਰਤੋ।

ਧਨੁ: ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਕੰਮ ਦੇ ਮੁਕੰਮਲ ਹੋਣ ਨਾਲ ਆਤਮ-ਵਿਸ਼ਵਾਸ 'ਚ ਵਾਧਾ ਹੋਵੇਗਾ। ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਮਕਰ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ।

ਕੁੰਭ: ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮੀਨ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!