|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

Today's Horoscope: 9 ਦਸੰਬਰ 2019 ਸੋਮਵਾਰ, ਇਸ ਰਾਸ਼ੀ ਵਾਲਿਆਂ ਦਾ ਪੁੰਨਦਾਨ ਹੋਵੇਗਾ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 9 ਦਸੰਬਰ 2019, ਸੋਮਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਦਵਾਦਸ਼ੀ ਦਾ ਰਾਸ਼ੀਫਲ਼।

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੱਜ ਦੀ ਗ੍ਰਹਿ ਸਥਿਤੀ: 9 ਦਸੰਬਰ 2019, ਸੋਮਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਦਵਾਦਸ਼ੀ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।

ਅੱਜ ਦਾ ਪਰਵ ਤੇ ਤਿਉਹਾਰ: ਪ੍ਰਦੋਸ਼, ਅਨੰਗ ਤ੍ਰਿਉਦਸ਼ੀ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

ਤਿਉਹਾਰ: ਪਿਸ਼ਾਚ ਮੋਚਨ ਚਤੁਰਥੀ।

10 ਦਸੰਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ, ਤ੍ਰਿਉਦਸ਼ੀ 10 ਘੰਟੇ 44 ਮਿੰਟ ਤਕ ਉਪਰੰਤ ਚਤੁਰਥੀ, ਕ੍ਰਿਤਾ ਨਛੱਤਰ 29 ਘੰਟੇ 57 ਮਿੰਟ ਤਕ ਉਪਰੰਤ ਰੋਹਿਣੀ ਨਛੱਤਰ, ਸ਼ਿਵ ਯੋਗ 16 ਘੰਟੇ 25 ਮਿੰਟ ਤਕ ਉਪਰੰਤ ਸਿਧੀ ਯੋਗ, ਮੇਖ 'ਚ ਚੰਦਰਮਾ 11 ਘੰਟੇ 18 ਮਿੰਟ ਤਕ ਉਪਰੰਤ ਬ੍ਰਿਖ 'ਚ।

ਮੇਖ: ਆਰਥਿਕ ਯੋਜਨਾ ਸਫਲ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਬ੍ਰਿਖ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਵਿਗੜੇ ਕੰਮ ਬਣਨਗੇ।

ਮਿਥੁਨ: ਮਨ ਅਣਜਾਣੇ ਡਰ ਨਾਲ ਗ੍ਰਸਤ ਰਹੇਗਾ, ਪਰ ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਸੰਬੰਧਿਤ ਖ਼ਬਰਾਂ

ਕਰਕ: ਰਚਨਾਤਮਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ।

ਸਿੰਘ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ।

ਕੰਨਿਆ: ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਤੁਲਾ: ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਆਤਮ-ਵਿਸ਼ਵਾਸ 'ਚ ਵਾਧਾ ਹੋਵੇਗਾ ਪਰ ਪਿਤਾ ਜਾਂ ਸਬੰਧਿਤ ਅਧਿਕਾਰੀ ਨਾਲ ਮਤਭੇਦ ਹੋ ਸਕਦੇ ਹਨ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਬ੍ਰਿਸ਼ਚਕ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਮੰਗਲੀਕ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ, ਜਦੋਂਕਿ ਸ਼ਾਸਨ-ਸੱਤਾ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਧਨੁ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਜੀਵਨਸਾਥੀ ਦਾ ਸਹਿਯੋਗ ਰਹੇਗਾ, ਪਰ ਮਨ ਭਟਕਿਆ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਮਕਰ: ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਖਾਣ-ਪੀਣ 'ਚ ਸੰਜਮ ਵਰਤੋ।

ਕੁੰਭ: ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਮੀਨ: ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ, ਜਦੋਂਕਿ ਕਾਰਜ ਖੇਤਰ 'ਚ ਰੁਕਾਵਟ ਆ ਸਕਦੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!