|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Today's Horoscope: 14 ਦਸੰਬਰ 2019 ਸ਼ਨਿਚਰਵਾਰ, ਇਸ ਰਾਸ਼ੀ ਵਾਲਿਆਂ ਨੂੰ ਰਚਨਾਤਮਕ ਕੰਮਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 14 ਦਸੰਬਰ 2019, ਸ਼ਨਿਚਰਵਾਰ, ਪੋਹ ਮਹੀਨਾ, ਸ਼ੁਕਲ ਪੱਖ, ਇਕਾਦਸ਼ੀ ਦਾ ਰਾਸ਼ੀਫਲ਼।

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੱਜ ਦੀ ਗ੍ਰਹਿ ਸਥਿਤੀ: 14 ਦਸੰਬਰ 2019, ਸ਼ਨਿਚਰਵਾਰ, ਪੋਹ ਮਹੀਨਾ, ਸ਼ੁਕਲ ਪੱਖ, ਇਕਾਦਸ਼ੀ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 08:30 ਵਜੇ ਤੋਂ ਸਵੇਰੇ 09:30 ਵਜੇ ਤਕ।

ਪਰਵ ਤੇ ਤਿਉਹਾਰ: ਪੋਹ ਮਹੀਨਾ ਸ਼ੁਰੂ

ਕੱਲ੍ਹ ਦੀ ਭੱਦਰਾ: 8.07 ਤੋਂ 7.23 ਵਜੇ ਤਕ।

15 ਦਸੰਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਬਸੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ ਸਪਤਮੀ 23 ਘੰਟੇ 14 ਮਿੰਟ ਤਕ ਉਪਰੰਤ ਅਸ਼ਟਮੀ, ਧਨਸ਼ਿਠਾ ਨਛੱਤਰ 14 ਘੰਟੇ 17 ਮਿੰਟ ਤਕ ਉਪਰੰਤ ਸ਼ਤਭਿਸ਼ਾ ਨਛੱਤਰ, ਵਿਆਘਾਤ ਯੋਗ 14 ਘੰਟੇ 08 ਮਿੰਟ ਤਕ ਉਪਰੰਤ ਹਰਸ਼ਣ ਯੋਗ, ਕੁੰਭ 'ਚ ਚੰਦਰਮਾ।

ਮੇਖ: ਔਲਾਦ ਦੇ ਸਲੂਕ ਤੋਂ ਚਿੰਤਤ ਹੋ ਸਕਦੇ ਹੋ। ਸਿੱਖਿਆ ਦੇ ਖੇਤਰ 'ਚ ਮਿਹਨਤ ਕਰਨ ਦੀ ਲੋੜ ਹੈ। ਭਾਵੁਕਤਾ ਕਾਰਨ ਤਣਾਅ ਮਿਲ ਸਕਦਾ ਹੈ।

ਬ੍ਰਿਖ: ਪਰਿਵਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਰੋਧੀ ਹਾਰਨਗੇ ਪਰ ਸਿਹਤ ਪ੍ਰਤੀ ਸੁਚੇਤ ਰਹਿਣ ਲੋੜ ਹੈ। ਕਾਰੋਬਾਰ 'ਚ ਤਰੱਕੀ ਹੋਵੇਗੀ।

ਮਿਥੁਨ: ਭੱਜ-ਦੌੜ ਰਹੇਗੀ। ਯਾਤਰਾ ਦੀ ਸਥਿਤੀ ਵਿਚ ਆਪਣੀਆਂ ਚੀਜ਼ਾਂ ਸੁਰੱਖਿਆ ਰੱਖੋ। ਚੋਰੀ ਜਾਂ ਧਨ ਹਾਨੀ ਦਾ ਖ਼ਦਸ਼ਾ ਹੈ। ਚੌਕਸ ਰਹਿਣ ਦੀ ਲੋੜ ਹੈ।

ਸੰਬੰਧਿਤ ਖ਼ਬਰਾਂ

ਕਰਕ: ਵਿਰੋਧੀ ਤਣਾਅ ਦੇਵੇਗਾ ਪਰ ਮੁਹਾਰਤ ਨਾਲ ਸਮੱਸਿਆ ਦਾ ਹੱਲ ਕਰਨ ਵਿਚ ਸਮਰਥ ਹੋਵਾਂਗੇ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਸਿੰਘ: ਔਲਾਦ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।

ਕੰਨਿਆ: ਸਿਆਸੀ ਇੱਛਾਵਾਂ ਦੀ ਪੂਰਤੀ ਹੋਵੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ ਪਰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕੋਈ ਵੀ ਕੰਮ ਸਮਝ ਕੇ ਕਰੋ।

ਤੁਲਾ: ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਜ਼ੁਬਾਨ 'ਤੇ ਕੰਟਰੋਲ ਰੱਖੋ। ਯਾਤਰਾ ਦੀ ਸਥਿਤੀ ਬਣ ਸਕਦੀ ਹੈ।

ਬ੍ਰਿਸ਼ਚਕ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ। ਆਰਥਿਕ ਮਾਮਲਿਆਂ 'ਚ ਸਫਲਤਾ ਮਿਲੇਗੀ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ। ਕਾਰੋਬਾਰ ਸਫਲ ਹੋਵੇਗਾ।

ਧਨੁ: ਰਚਨਾਤਮਕ ਕੰਮਾਂ ਪ੍ਰਤੀ ਸੁਚੇਤ ਰਹੋ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ ਪਰ ਯਾਤਰਾ 'ਚ ਦੂਜਿਆਂ 'ਤੇ ਭਰੋਸਾ ਨਾ ਕਰੋ।

ਮਕਰ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਮੁਹਾਰਤ ਨਾਲ ਕੀਤਾ ਗਿਆ ਕੰਮ ਸਫਲ ਹੋਵੇਗਾ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ।

ਕੁੰਭ: ਆਰਥਿਕ ਤਣਾਅ ਦਾ ਪ੍ਰਭਾਵ ਮਨ ਤੇ ਸਲੂਕ 'ਤੇ ਹੋਵਾ। ਸਾਸ਼ਨ ਸੱਤਾ ਦਾ ਸਹਿਯੋਗ ਲੈਣ 'ਚ ਸਫਲ ਹੋਵੋਗੇ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਮੀਨ: ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਤੇ ਸਨਮਾਨ ਵਿਚ ਵਾਧਾ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!