|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

Today's Horoscope : ਇਸ ਰਾਸ਼ੀ ਵਾਲਿਆਂ ਨੂੰ ਸਿੱਖਿਆ ਮੁਕਾਬਲੇ ਦੇ ਖੇਤਰ 'ਚ ਮਿਲੇਗੀ ਤਰੱਕੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 24 ਜੁਲਾਈ 2019, ਬੁੱਧਵਾਰ, ਸਾਉਣ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ ਦਾ ਰਾਸ਼ੀਫਲ਼

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੱਜ ਦੀ ਗ੍ਰਹਿ ਸਥਿਤੀ: 24 ਜੁਲਾਈ 2019, ਬੁੱਧਵਾਰ, ਸਾਉਣ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ ਦਾ ਰਾਸ਼ੀਫਲ਼

ਅੱਜ ਦਾ ਦਿਸ਼ਾਸ਼ੂਲ: ਉੱਤਰ

ਅੱਜ ਦਾ ਰਾਹੂਕਾਲ: ਦੁਪਹਿਰ 12:00 ਵਜੇ ਤੋਂ 01:30 ਵਜੇ ਤੱਕ

ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ

ਵਿਸ਼ੇਸ਼: ਸਾਉਣ ਮਹੀਨਾ ਅਸ਼ਟਮੀ

ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਨ, ਉੱਤਰ ਗੋਲ, ਵਰਖਾ ਰੁੱਤ, ਸਾਉਣ ਮਹੀਨਾ, ਕ੍ਰਿਸ਼ਨ ਪੱਖ ਅਸ਼ਟਮੀ 19 ਘੰਟੇ 21 ਮਿੰਟ ਤਕ ਉਪਰੰਤ ਨੌਮੀ, ਅਸ਼ਵਨੀ ਨਛੱਤਰ 17 ਘੰਟੇ 39 ਮਿੰਟ ਤਕ ਉਪਰੰਤ ਭਰਨੀ ਨਛੱਤਰ, ਧ੍ਰਤਿ ਯੋਗ, ਉਪਰੰਤ ਸ਼ੂਲ ਯੋਗ ਉਪਰੰਤ ਮੇਖ ਰਾਸ਼ੀ 'ਚ ਚੰਦਰਮਾ।

ਮੇਖ: ਭਾਵੁਕਤਾ 'ਤੇ ਕਾਬੂ ਰੱਖੋ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ।

ਬ੍ਰਿਖ: ਰਿਸ਼ਤਿਆਂ 'ਚ ਨੇੜਤਾ ਆਵੇਗੀ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਦਬਦਬੇ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਵਪਾਰਕ ਯਤਨ ਸਫਲ ਹੋਣਗੇ।

ਮਿਥੁਨ: ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਵਪਾਰਕ ਮਾਮਲਿਆਂ 'ਚ ਵਿਕਾਸ ਹੋਵੇਗਾ।

ਸੰਬੰਧਿਤ ਖ਼ਬਰਾਂ

ਕਰਕ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਵਪਾਰਕ ਮਾਮਲਿਆਂ 'ਚ ਸਫਲਤਾ ਮਿਲੇਗੀ।

ਸਿੰਘ: ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਕੰਨਿਆ: ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਫਰਜ਼ਾਂ ਦੀ ਪੂਰਤੀ ਹੋਵੇਗੀ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ।

ਤੁਲਾ: ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ: ਰਿਸ਼ਤਿਆਂ 'ਚ ਨੇੜਤਾ ਆਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਦਬਦਬੇ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਵਪਾਰਕ ਯਤਨ ਸਫਲ ਹੋਣਗੇ।

ਧਨੁ: ਔਲਾਦ ਦੇ ਫਰਜ਼ਾਂ ਦੀ ਪੂਰਤੀ ਹੋਵੇਗੀ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਯਾਤਰਾ ਦੇਸ਼ਾਟਨ ਦੀ ਸਥਿਤ ਸੁਖਦ ਤੇ ਉਤਸਾਹ ਵਧਾਊ ਰਹੇਗੀ। ਵਪਾਰਕ ਯਤਨ ਸਫਲ ਹੋਣਗੇ।

ਮਕਰ: ਪਰਿਵਾਰਿਕ ਮਹਿਲਾ ਤੋਂ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਔਲਾਦ ਦੇ ਫਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੁੰਭ: ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਵਪਾਰਕ ਯਤਨ ਸਫਲ ਹੋਣਗੇ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ।

ਮੀਨ: ਅਹੁਦਾ, ਮਾਣ-ਸਨਮਾਨ 'ਚ ਵਾਧਾ ਹੋ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਵਪਾਰਕ ਯਤਨ ਸਫਲ ਹੋਣਗੇ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!