|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Today's Horoscope: ਇਸ ਰਾਸ਼ੀ ਵਾਲਿਆਂ ਨੂੰ ਰਹਿਣਗੀਆਂ ਬੇਕਾਰ ਦੀਆਂ ਉਲਝਣਾਂ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 26 ਸਤੰਬਰ 2019 ਵੀਰਵਾਰ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਦੁਆਦਸ਼ੀ ਦਾ ਰਾਸ਼ੀਫਲ।

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੱਜ ਦੀ ਗ੍ਰਹਿ ਸਥਿਤੀ: 26 ਸਤੰਬਰ 2019 ਵੀਰਵਾਰ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਦੁਆਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮ।

ਤਿਉਹਾਰ: ਦੁਆਦਸ਼ੀ ਤੇ ਤ੍ਰਿਉਦਸ਼ੀ ਸ਼ਰਾਧ।

27 ਸਤੰਬਰ, 2019 ਦਾ ਪੰਚਾਂਗ: ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁਤ, ਅੱਸੂ ਮਹੀਨਾ, ਕ੍ਰਿਸ਼ਨ ਪੱਖ ਤ੍ਰਿਉਦਸ਼ੀ 07 ਘੰਟੇ 32 ਮਿੰਟ ਉਪਰੰਤ ਚਤੁਦਰਸ਼ੀ, ਪੂਰਵਾ ਫਾਲਗੁਨੀ ਨਛੱਤਰ 25 ਘੰਟੇ 05 ਮਿੰਟ ਉਪਰੰਤ ਉੱਤਰਾ ਫਾਲਗੁਨੀ ਨਛੱਤਰ, ਸ਼ੁਭ ਯੋਗ 24 ਘੰਟੇ 41 ਮਿੰਟ ਉਪਰੰਤ ਸ਼ੁਕਲ ਯੋਗ, ਸਿੰਘ 'ਚ ਚੰਦਰਮਾ।

ਮੇਖ: ਔਲਾਦ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਖੋਜ ਕੰਮਾਂ 'ਚ ਸਫਲਤਾ ਮਿਲੇਗੀ। ਵਿਰੋਧੀ ਨਾਕਾਮ ਹੋਣਗੇ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਬ੍ਰਿਖ: ਆਰਥਿਕ ਮਾਮਲਿਆਂ 'ਚ ਜ਼ੋਖਨ ਨਾ ਚੁੱਕੋ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਸਨਮਾਨ ਵਧੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਮਹਿਮਾਨ ਦੀ ਆਮਦ ਹੋਵੇਗੀ।

ਮਿਥੁਨ: ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਕਰਕ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਮਿੱਤਰਾਂ ਨਾਲ ਸਬੰਧਾਂ 'ਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਤੀ-ਪਤਨੀ 'ਚ ਤਣਾਅ ਆ ਸਕਦਾ ਹੈ।

ਸੰਬੰਧਿਤ ਖ਼ਬਰਾਂ

ਸਿੰਘ: ਭਾਵੁਕਤਾ 'ਤੇ ਕੰਟਰੋਲ ਰੱਖੋ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਪ੍ਰਤੀ ਸੁਚੇਤ ਰਹੋ। ਕਾਰੋਬਾਰ ਯੋਜਨਾ ਸਫਲ ਹੋਣਗੀਆਂ।

ਕੰਨਿਆ: ਸਨਮਾਨ ਵਧੇਗਾ ਪਰ ਕਾਰੋਬਾਰ ਵਿਚ ਤਣਾਅ ਰਹੇਗਾ। ਜੀਵਨਸਾਥੀ ਦਾ ਸਹਿਯੋਗ ਰਹੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।

ਤੁਲਾ: ਸਮਾਜ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਵਿਅਕਤੀ ਨਾਲ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ: ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ। ਸਮਾਜਿਕ ਸਨਮਾਨ ਵਧੇਗਾ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਧਨੁ: ਭੱਜ-ਦੌੜ ਦੀ ਸਥਿਤੀ ਰਹੇਗੀ। ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ।

ਮਕਰ: ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਕੁੰਭ: ਕਾਰੋਬਾਰ ਯੋਜਨਾ ਕਾਮਯਾਬ ਹੋਣਗੀਆਂ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਸਨਮਾਨ ਵਧੇਗਾ। ਨਿੱਜੀ ਸਬੰਧ ਦ੍ਰਿੜ ਹੋਣਗੇ।

ਮੀਨ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਕਾਮਯਾਬੀ ਨਾਲ ਤੁਹਾਡਾ ਪ੍ਰਭਾਵ ਵਧੇਗਾ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!