|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Today's Horoscope: ਇਸ ਰਾਸ਼ੀ ਵਾਲਿਆਂ ਨੂੰ ਸਾਰਥਕ ਕੰਮਾਂ 'ਚ ਮਿਲੇਗਾ ਸਫਲਤਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 29 ਅਕਤੂਬਰ 2019 ਮੰਗਲਵਾਰ, ਕੱਤਕ, ਸ਼ੁਕਲ ਪੱਖ, ਦੁੱਤੀਆ ਦਾ ਰਾਸ਼ੀਫਲ।

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੱਜ ਦੀ ਗ੍ਰਹਿ ਸਥਿਤੀ: 29 ਅਕਤੂਬਰ 2019 ਮੰਗਲਵਾਰ, ਕੱਤਕ, ਸ਼ੁਕਲ ਪੱਖ, ਦੁੱਤੀਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਬਾਅਦ ਦੁਪਹਿਰ 03.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ, ਉੱਤਰ।

ਤਿਉਹਾਰ: ਭਾਈ ਦੂਜ।

ਵਿਸ਼ੇਸ਼: ਚਿਤਗੁਪਤ ਪੂਜਾ।

30 ਅਕਤੂਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਕੱਤਕ ਮਹੀਨਾ, ਸ਼ੁਕਲ ਪੱਖ ਤ੍ਰਿਤੀਆ 26 ਘੰਟੇ 02 ਮਿੰਟ ਉਪਰੰਤ ਚਤੁਰਥੀ, ਅਨੁਰਾਧਾ ਨਛੱਤਰ 21 ਘੰਟੇ 59 ਮਿੰਟ ਉਪਰੰਤ ਜੇਸ਼ਠਾ ਨਛੱਤਰ, ਸੌਭਾਗਿਆ ਯੋਗ 12 ਘੰਟੇ 05 ਮਿੰਟ ਉਪਰੰਤ ਸੋਭਨ ਯੋਗ, ਬ੍ਰਿਸ਼ਚਕ 'ਚ ਚੰਦਰਮਾ।

ਮੇਖ: ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਪੈਸਿਆਂ ਦੇ ਲੈਣ-ਦੇਣ ਵਿਚ ਸਾਵਧਾਨੀ ਰੱਖੋ।

ਬ੍ਰਿਖ: ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ।

ਮਿਥੁਨ: ਗੁਪਤ ਦੁਸ਼ਮਣ ਸਰਗਰਮ ਰਹੇਗਾ। ਸੰਤਾਨ ਸਬੰਧੀ ਦੁਖਦ ਖਬਰ ਮਿਲੇਗੀ। ਫਿਰ ਵੀ ਅਣਪਛਾਤਾ ਡਰ ਬਣਿਆ ਰਹੇਗਾ।

ਸੰਬੰਧਿਤ ਖ਼ਬਰਾਂ

ਕਰਕ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰ 'ਚ ਸੁਖ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਸਿੰਘ: ਕਾਰੋਬਾਰ ਮਾਮਲਿਆਂ 'ਚ ਸਫਲਤਾ ਮਿਲੇਗੀ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਕੰਨਿਆ: ਅਧੀਨ ਕਰਮਚਾਰੀ ਜਾਂ ਕਿਸੇ ਰਿਸ਼ਤੇਦਾਰ ਦਾ ਸਹਿਯੋਗ ਮਿਲ ਸਕਦਾ ਹੈ। ਕਾਰੋਬਾਰ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।

ਤੁਲਾ: ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਿਸੇ ਖਾਸ ਨਾਲ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ: ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਗਜਕੇਸਰੀ ਯੋਗ ਬਣਨ ਨਾਲ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਧਨੁ: ਨਿੱਜੀ ਸਬੰਧ ਦ੍ਰਿੜ ਹੋਣਗੇ। ਸਾਰਥਿਕ ਕੰਮਾਂ 'ਚ ਸਫਲਤਾ ਮਿਲੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਵਿਗੜੇ ਕੰਮ ਬਣਨਗੇ।

ਮਕਰ: ਘਰੇਲੂ ਕੰਮ ਵਿਚ ਰੁੱਝੇ ਰਹੋਗੇ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੁੰਭ: ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਕਿਸੇ ਰਿਸ਼ਤੇਦਾਰ ਦੇ ਕਾਰਨ ਤਣਾਅ ਮਿਲ ਸਕਦਾ ਹੈ।

ਮੀਨ: ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਾਰਮਿਕ ਰੁਚੀ 'ਚ ਵਾਧਾ ਹੋਵੇਗਾ। ਜ਼ਿਆਦਾ ਕੰਮਾਂ ਦੇ ਸਮਾਪਤ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!