|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਾਂਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ

ਨਿਊਜ਼ ਡੈਸਕ : ਟਾਂਡਾ ਦੇ ਡਿਪਸ ਸਕੂਲ ਨੇੜੇ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ ਦੁਪਹਿਰ 2.15 ਵਜੇ ਉਸ ਸਮੇਂ ਵਾਪਰਿਆ ਜਦੋਂ ਪਿੰਡ ਰਾਂਵਾ ਵਾਸੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਤੀ-ਪਤਨੀ ਕਿਸੇ ਕੰਮ ਲਈ ਜਾ ਰਹੇ ਸਨ ਕਿ ਇਸੇ ਦੌਰਾਨ ਇਕ ਟਰੱਕ ਨੇ ਮੋਟਰਸਾਈਕਲ ਨੂੰ

NRI Post Desk · 1691 ਦਿਨ ਪਹਿਲਾਂ · ਅੱਪਡੇਟ 1691 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਾਂਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ
📷 NRI Post Desk

ਨਿਊਜ਼ ਡੈਸਕ : ਟਾਂਡਾ ਦੇ ਡਿਪਸ ਸਕੂਲ ਨੇੜੇ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ ਦੁਪਹਿਰ 2.15 ਵਜੇ ਉਸ ਸਮੇਂ ਵਾਪਰਿਆ ਜਦੋਂ ਪਿੰਡ ਰਾਂਵਾ ਵਾਸੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਤੀ-ਪਤਨੀ ਕਿਸੇ ਕੰਮ ਲਈ ਜਾ ਰਹੇ ਸਨ ਕਿ ਇਸੇ ਦੌਰਾਨ ਇਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਸਤਵੀਰ ਸਿੰਘ ਅਤੇ ਮਨਜੋਤ ਕੌਰ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!