|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਸ਼ਿਆਰਪੁਰ : 84 ਵਾਲੇ ਬਿਆਨ 'ਤੇ PM ਮੋਦੀ ਨੇ ਕਾਂਗਰਸ ਨੂੰ ਸੁਣਾਈਆਂ ਖਰ੍ਹੀਆਂ-ਖਰ੍ਹੀਆਂ

ਹੁਸ਼ਿਆਰਪੁਰ (ਵਿਕਰਮ ਸਹਿਜਪਾਲ) : ਪੰਜਾਬ ਵਿੱਚ ਚੋਣਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਹੁਸ਼ਿਆਰਪੁਰ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਾਂਗਰਸ 'ਤੇ ਜਨਮ ਕੇ ਹਮਲਾ ਬੋਲਿਆ। ਇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ (ਵਿਕਰਮ ਸਹਿਜਪਾਲ) : ਪੰਜਾਬ ਵਿੱਚ ਚੋਣਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਹੁਸ਼ਿਆਰਪੁਰ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਾਂਗਰਸ 'ਤੇ ਜਨਮ ਕੇ ਹਮਲਾ ਬੋਲਿਆ। ਇਸ ਦੌਰਾਨ ਉਨ੍ਹਾਂ ਕਰਤਾਰਪੁਰ ਕੋਰੀਡੋਰ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਗਲਤੀ ਕਾਰਨ ਹੀ ਪਾਵਨ ਅਸਥਾਨ ਪਾਕਿਸਤਾਨ ਦੇ ਹਿੱਸੇ ਆਇਆ ਹੈ।

ਸੰਬੰਧਿਤ ਖ਼ਬਰਾਂ

ਹੁਸ਼ਿਆਰਪੁਰ 'ਚ ਚੋਣ ਰੈਲੀ ਮੌਕੇ ਪ੍ਰਧਾਨ ਮੰਤਰੀ ਮੋਦੀਇਸ ਮੌਕੇ ਵੀ ਉਨ੍ਹਾਂ ਕਾਂਗਰਸ ਪ੍ਰਧਾ ਰਾਹੁਲ ਗਾਂਧੀ ਦੇ ਸਲਾਹਕਾਰ ਸੈਮ ਪਿਤ੍ਰੋਦਾ ਨੂੰ ਨਹੀਂ ਬਖ਼ਸ਼ਿਆ। ਉਨ੍ਹਾਂ ਸੈਮ ਪਿਤ੍ਰੋਦਾ ਵੱਲੋਂ ਬੀਤੇ ਵੀਰਵਾਰ ਨੂੰ 84 ਦੇ ਦੰਗੇ 'ਤੇ ਵਿਵਾਦਿਤ ਟਿੱਪਣੀ ਦੇਣ 'ਤੇ ਹਮਲਾ ਬੋਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਹਾ ਕਿ, '84 ਦੇ ਦੰਗਿਆਂ ਨੂੰ ਕੋਈ ਵੀ ਭੁੱਲ ਨਹੀਂ ਸਕਦਾ ਹੈ। ਹੁਸ਼ਿਆਰਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਉਨ੍ਹਾਂ ਕਿਹਾ ਕਿ, 'ਕੀ ਕਾਂਗਰਸ ਨੂੰ ਮਾਫ਼ ਕਰੇਗਾ ਪੰਜਾਬ?' ਉਨ੍ਹਾਂ ਕਿਹਾ ਕਿ ਇਹੀ ਕਾਂਗਰਸ ਦਾ ਨਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!