|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਗਤਪੁਰਾ 'ਚ ਭਾਰੀ ਮੀਂਹ ਦੌਰਾਨ ਡਿੱਗਿਆ ਮਕਾਨ, ਮਾਂ ਦੀ ਮੌਤ, ਧੀ ਜ਼ਖ਼ਮੀ

ਲਹਿਰਾਗਾਗਾ (ਨੇਹਾ): ਇੱਥੋਂ ਨੇੜਲੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਸ਼ੁਰੂ ਹੋਏ ਭਾਰੀ ਮੀਂਹ ਦੌਰਾਨ ਮਕਾਨ ਡਿੱਗਣ ਕਾਰਨ ਆਪਣੀ ਧੀ ਦੇ ਘਰ ਆਈ ਬਿਰਧ ਮਹਿਲਾ ਦੀ ਮੌਤ ਹੋ ਗਈ, ਜਦਕਿ ਉਸ ਦੀ ਧੀ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਸਵੇਰ ਕਰੀਬ 4 ਵਜੇ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੁਖਪਾਲ ਸਿੰਘ ਮਿਸਤਰੀ ਪੁੱਤਰ ਸੌਣ ਸਿੰਘ ਦਾ ਮਕਾਨ ਡਿੱਗ ਗਿਆ। ਸੁਖਪਾਲ ਸਿੰਘ ਦੀ ਸੱਸ ਕਰ

NRI Post Desk · 455 ਦਿਨ ਪਹਿਲਾਂ · ਅੱਪਡੇਟ 455 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਗਤਪੁਰਾ 'ਚ ਭਾਰੀ ਮੀਂਹ ਦੌਰਾਨ ਡਿੱਗਿਆ ਮਕਾਨ, ਮਾਂ ਦੀ ਮੌਤ, ਧੀ ਜ਼ਖ਼ਮੀ
📷 NRI Post Desk

ਲਹਿਰਾਗਾਗਾ (ਨੇਹਾ): ਇੱਥੋਂ ਨੇੜਲੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਸ਼ੁਰੂ ਹੋਏ ਭਾਰੀ ਮੀਂਹ ਦੌਰਾਨ ਮਕਾਨ ਡਿੱਗਣ ਕਾਰਨ ਆਪਣੀ ਧੀ ਦੇ ਘਰ ਆਈ ਬਿਰਧ ਮਹਿਲਾ ਦੀ ਮੌਤ ਹੋ ਗਈ, ਜਦਕਿ ਉਸ ਦੀ ਧੀ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਸਵੇਰ ਕਰੀਬ 4 ਵਜੇ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੁਖਪਾਲ ਸਿੰਘ ਮਿਸਤਰੀ ਪੁੱਤਰ ਸੌਣ ਸਿੰਘ ਦਾ ਮਕਾਨ ਡਿੱਗ ਗਿਆ। ਸੁਖਪਾਲ ਸਿੰਘ ਦੀ ਸੱਸ ਕਰਮਜੀਤ ਕੌਰ (60) ਦੀ ਮੌਤ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਸੁਖਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਗਿਆ ਹੈ। ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪਿੰਡ ਦੇ ਕਾਫ਼ੀ ਘਰਾਂ ਦਾ ਨੁਕਸਾਨ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!