|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਤੀ ਨੇ ਪਤਨੀ ਨਾਲ ਬਣਾਏ ਜ਼ਬਰੀ ਸਬੰਧ ਹੋਇਆ ਕੇਸ ਦਰਜ ,ਪੁਲਿਸ ਨੇ ਕੀਤਾ ਗ੍ਰਿਫਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਵਾਨੀਗੜ੍ਹ ਵਿਖੇ ਪਤਨੀ ਨਾਲ ਉਸਦੀ ਮਰਜ਼ੀ ਤੋਂ ਬਿਨਾਂ ਸਰੀਰਕ ਸਬੰਧ ਬਣਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਵਿਆਹੁਤਾ ਨੇ ਦੱਸਿਆ ਕਿ ਉਸਦਾ ਦੂਜਾ ਵਿਆਹ ਲਖਵਿੰਦਰ ਸਿੰਘ ਨਾਲ ਹੋਇਆ ਸੀ, ਦੋਵਾਂ ਦੀ ਲਵ-ਮੈਰਿਜ ਸੀ। ਉਕਤ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਉਸ ’ਤੇ ਸ਼ੱਕ ਕਰਦਾ ਸੀ ਜ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਵਾਨੀਗੜ੍ਹ ਵਿਖੇ ਪਤਨੀ ਨਾਲ ਉਸਦੀ ਮਰਜ਼ੀ ਤੋਂ ਬਿਨਾਂ ਸਰੀਰਕ ਸਬੰਧ ਬਣਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਵਿਆਹੁਤਾ ਨੇ ਦੱਸਿਆ ਕਿ ਉਸਦਾ ਦੂਜਾ ਵਿਆਹ ਲਖਵਿੰਦਰ ਸਿੰਘ ਨਾਲ ਹੋਇਆ ਸੀ, ਦੋਵਾਂ ਦੀ ਲਵ-ਮੈਰਿਜ ਸੀ। ਉਕਤ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਉਸ ’ਤੇ ਸ਼ੱਕ ਕਰਦਾ ਸੀ ਜਿਸਦੇ ਚੱਲਦਿਆਂ ਉਸਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗ ਪਿਆ।

ਸੰਬੰਧਿਤ ਖ਼ਬਰਾਂ

ਵਿਆਹੁਤਾ ਨੇ ਦੱਸਿਆ ਕਿ ਉਸ ਦੇ ਪਤੀ ਲਖਵਿੰਦਰ ਸਿੰਘ ਨੇ ਉਸ ਨਾਲ ਕਥਿਤ ਰੂਪ ’ਚ ਉਸਦੀ ਮਰਜ਼ੀ ਤੋਂ ਬਿਨਾਂ ਧੱਕੇ ਨਾਲ ਸਰੀਰਕ ਸਬੰਧ ਬਣਾਏ ਅਤੇ ਲੋਹੇ ਦੀ ਰਾਡ ਨਾਲ ਕੁੱਟਮਾਰ ਕੀਤੀ। ਐੱਸ.ਆਈ ਰਜਿੰਦਰ ਕੌਰ ਨੇ ਦੱਸਿਆ ਕਿ ਮਾਮਲੇ ’ਚ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!