|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਇਮਰਾਨ ਖ਼ਾਨ ਨੇ ਕਿਹਾ -ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਦੇ ਖ਼ਿਲਾਫ਼ ਨਹੀਂ ਹਾਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਉਹ 'ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ' ਜਾਂ ਕਿਸੇ ਹੋਰ ਦੇਸ਼ ਦੇ ਖ਼ਿਲਾਫ਼ ਨਹੀਂ ਹਨ ਅਤੇ ਉਹ ਸਾਰੇ ਦੇਸ਼ਾਂ ਨਾਲ ਆਪਸੀ ਸਨਮਾਨ 'ਤੇ ਆਧਾਰਿਤ ਚੰਗੇ ਸਬੰਧ ਚਾਹੁੰਦੇ ਹਨ। ਇਮਰਾਨ ਖਾਨ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਭੰਗ ਹੋਣ ਦੇ ਬਾਅਦ ਚੋਣਾਂ ਦੀ ਤਿਆਰੀ ਕਰਨ ਦੀ ਬਜਾਏ ਸੁਪਰੀਮ ਕ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਮਰਾਨ ਖ਼ਾਨ ਨੇ ਕਿਹਾ -ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਦੇ ਖ਼ਿਲਾਫ਼ ਨਹੀਂ ਹਾਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਉਹ 'ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ' ਜਾਂ ਕਿਸੇ ਹੋਰ ਦੇਸ਼ ਦੇ ਖ਼ਿਲਾਫ਼ ਨਹੀਂ ਹਨ ਅਤੇ ਉਹ ਸਾਰੇ ਦੇਸ਼ਾਂ ਨਾਲ ਆਪਸੀ ਸਨਮਾਨ 'ਤੇ ਆਧਾਰਿਤ ਚੰਗੇ ਸਬੰਧ ਚਾਹੁੰਦੇ ਹਨ। ਇਮਰਾਨ ਖਾਨ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਭੰਗ ਹੋਣ ਦੇ ਬਾਅਦ ਚੋਣਾਂ ਦੀ ਤਿਆਰੀ ਕਰਨ ਦੀ ਬਜਾਏ ਸੁਪਰੀਮ ਕੋਰਟ ਵੱਲ ਦੇਖਣ ਦੀ ਸੰਯੁਕਤ ਵਿਰੋਧੀ ਧਿਰ ਦੀ ਰਣਨੀਤੀ ਇਸ ਗੱਲ ਦਾ ਸੰਕੇਤ ਹੈ ਕਿ ਉਹ 'ਜਨਤਾ ਦੀ ਪ੍ਰਤੀਕਿਰਿਆ ਤੋਂ ਡਰਦਾ ਹੈ।

ਸੰਬੰਧਿਤ ਖ਼ਬਰਾਂ

ਕਿਸੇ ਕਥਿਤ ਵਿਦੇਸ਼ੀ ਪੱਤਰ ਨੂੰ ਲੈ ਕੇ ਵਿਵਾਦ ਨਾਲ ਜੁੜੇ ਸਵਾਲ ਦੇ ਜਵਾਬ 'ਚ ਖਾਨ ਨੇ ਕਿਹਾ ਕਿ ਉਹ ਕਿਸੇ ਹੋਰ ਦੇਸ਼ ਦੇ ਖ਼ਿਲਾਫ਼ ਨਹੀਂ ਹਨ।ਇਸ ਦੇ ਨਾਲ ਹੀ ਇਮਰਾਨ ਖਾਨ ਨੇ ਕਿਹਾ ਹੈ ਕਿ 'ਮੈਂ ਕਿਸੇ ਦੇਸ਼ ਦੇ ਖ਼ਿਲਾਫ਼ ਨਹੀਂ ਹਾਂ। ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ ਨਹੀਂ ਹਾਂ ਪਰ ਅਸੀਂ ਨੀਤੀਆਂ ਦੇ ਖ਼ਿਲਾਫ਼ ਹੋ ਸਕਦੇ ਹਾਂ। ਮੈਂ ਉਨ੍ਹਾਂ ਨਾਲ ਦੋਸਤੀ ਚਾਹੁੰਦਾ ਹਾਂ ਅਤੇ ਸਨਮਾਨ ਦੀ ਭਾਵਨਾ ਚਾਹੁੰਦਾ ਹੈ।' ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇਸ਼ਾਂ ਦੇ ਖ਼ਿਲਾਫ਼ ਹਨ ਜੋ ਦੂਜੇ ਪ੍ਰਭੂਸੱਤਾ ਦੇਸ਼ਾਂ ਦਾ ਨਿਰਾਦਰ ਕਰਦੇ ਹਨ ਅਤੇ ਸਿਰਫ਼ ਹੁਕਮ ਜਾਰੀ ਕਰਦੇ ਹਨ।

'

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!