|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮੈਨੂੰ ਈਰਾਨ 'ਤੇ ਹਮਲਾ ਕਰਨ ਦੀ ਕੋਈ ਕਾਹਲੀ ਨਹੀਂ, 10 ਮਿੰਟ ਪਹਿਲਾਂ ਮੈਂ ਇਸ ਨੂੰ ਰੋਕਿਆ : ਟਰੰਪ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਈਰਾਨ 'ਤੇ ਹਮਲਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਈਰਾਨ ਨੇ ਵੀਰਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਨੇ ਉਸ ਦੇ ਹਵਾਈ ਖੇਤਰ ਦੀ ਉਲੰਘਣਾ ਹੋਣ 'ਤੇ ਅਮਰੀਕੀ ਫੌਜੀ ਨਿਗਰਾਨੀ ਵਾਲੇ ਡਰੋਨ ਨੂੰ ਹੇਠਾਂ ਸੁੱਟਿਆ। ਉਥੇ ਹੀ ਅਮਰੀਕਾ ਦਾ ਕਹਿਣਾ ਹੈ ਕਿ ਉਸ ਦਾ ਡਰੋਨ ਕੌਮ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਈਰਾਨ 'ਤੇ ਹਮਲਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਈਰਾਨ ਨੇ ਵੀਰਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਨੇ ਉਸ ਦੇ ਹਵਾਈ ਖੇਤਰ ਦੀ ਉਲੰਘਣਾ ਹੋਣ 'ਤੇ ਅਮਰੀਕੀ ਫੌਜੀ ਨਿਗਰਾਨੀ ਵਾਲੇ ਡਰੋਨ ਨੂੰ ਹੇਠਾਂ ਸੁੱਟਿਆ। ਉਥੇ ਹੀ ਅਮਰੀਕਾ ਦਾ ਕਹਿਣਾ ਹੈ ਕਿ ਉਸ ਦਾ ਡਰੋਨ ਕੌਮਾਂਤਰੀ ਹਵਾਈ ਖੇਤਰ ਵਿਚ ਸੀ। ਟਰੰਪ ਨੇ ਇਕ ਟਵੀਟ ਵਿਚ ਕਿਹਾ, ਮੈਂ ਕਿਸੇ ਜਲਦਬਾਜ਼ੀ ਵਿਚ ਨਹੀਂ ਹਾਂ।

ਸੰਬੰਧਿਤ ਖ਼ਬਰਾਂ

ਅਮਰੀਕੀ ਰਾਸ਼ਟਰਪਤੀ ਨੇ ਈਰਾਨ ਦੀ ਇਸ ਕਾਰਵਾਈ ਦਾ ਜਵਾਬ ਦੇਣ ਲਈ ਅਮਰੀਕੀ ਸੁਰੱਖਿਆ ਦਸਤਿਆਂ ਨੂੰ ਭੇਜਣ ਦਾ ਫੈਸਲਾ ਕੀਤਾ ਸੀ ਪਰ ਬਾਅਦ ਵਿਚ ਇਸ ਨੂੰ ਵਾਪਸ ਲੈ ਲਿਆ ਸੀ। ਰਾਸ਼ਟਰਪਤੀ ਨੇ ਕਿਹਾ ਕਿ ਹਮਲੇ ਤੋਂ 10 ਮਿੰਟ ਪਹਿਲਾਂ ਮੈਂ ਇਸ ਨੂੰ ਰੋਕਿਆ।

ਉਨ੍ਹਾਂ ਨੇ ਦੱਸਿਆ ਕਿ ਇਕ ਜਨਰਲ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਈਰਾਨ ਵੱਲ 150 ਮੌਤਾਂ ਹੋ ਸਕਦੀਆਂ ਹਨ ਅਤੇ ਫਿਰ ਉਨ੍ਹਾਂ ਨੇ ਸੋਚਿਆ ਕਿ ਇਹ ਇਕ ਕੰਟਰੋਲਡ ਕਾਰਵਾਈ ਨਹੀਂ ਹੋਵੇਗੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!