|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭੰਡ ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ : ਕੈਪਟਨ ਅਮਰਿੰਦਰ

ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਅਸਤੀਫ਼ਾ ਦਿੱਤਾ ਹੈ ਉਦੋਂ ਤੋਂ ਉਨ੍ਹਾਂ ਦਾ ਸਿੱਧੂ ਖਿਲਾਫ਼ ਗੁੱਸਾ ਹੋਰ ਵੀ ਵਧ ਗਿਆ ਹੈ। ਹਾਲਾਤ ਇਹ ਹਨ ਕਿ ਕੈਪਟਨ ਸ਼ਰੇਆਮ ਨਵਜੋਤ ਸਿੱਧੂ ਖਿਲਾਫ ਵੱਡੇ-ਵੱਡੇ ਦਾਅਵੇ ਕਰਦੇ ਨਜ਼ਰ ਆਉਂਦੇ ਹਨ। ਅੱਜ ਤਾਂ ਸਾਬਕਾ ਮੁੱਖ ਮੰਤਰੀ ਨੇ ਇਹ ਐਲਾਨ ਕਰ ਦਿ

NRI Post Desk · 1883 ਦਿਨ ਪਹਿਲਾਂ · ਅੱਪਡੇਟ 1883 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭੰਡ ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ : ਕੈਪਟਨ ਅਮਰਿੰਦਰ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਅਸਤੀਫ਼ਾ ਦਿੱਤਾ ਹੈ ਉਦੋਂ ਤੋਂ ਉਨ੍ਹਾਂ ਦਾ ਸਿੱਧੂ ਖਿਲਾਫ਼ ਗੁੱਸਾ ਹੋਰ ਵੀ ਵਧ ਗਿਆ ਹੈ। ਹਾਲਾਤ ਇਹ ਹਨ ਕਿ ਕੈਪਟਨ ਸ਼ਰੇਆਮ ਨਵਜੋਤ ਸਿੱਧੂ ਖਿਲਾਫ ਵੱਡੇ-ਵੱਡੇ ਦਾਅਵੇ ਕਰਦੇ ਨਜ਼ਰ ਆਉਂਦੇ ਹਨ। ਅੱਜ ਤਾਂ ਸਾਬਕਾ ਮੁੱਖ ਮੰਤਰੀ ਨੇ ਇਹ ਐਲਾਨ ਕਰ ਦਿੱਤਾ ਕਿ ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ।

ਸੰਬੰਧਿਤ ਖ਼ਬਰਾਂ

ਕੈਪਟਨ ਨੇ ਕਿਹਾ ਕਿ 'ਮੈਂ ਪਹਿਲਾਂ ਵੀ ਕਈ ਵਾਰ ਕਿਹਾ ਸੀ ਕਿ ਸਿੱਧੂ ਪੰਜਾਬ ਲਈ ਸਹੀ ਇਨਸਾਨ ਨਹੀਂ ਹੈ।' ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਜੇਕਰ ਉਹ ਚੋਣ ਲੜਦਾ ਹੈ ਤਾਂ ਮੈਂ ਉਸ ਨੂੰ ਜਿੱਤਣ ਨਹੀਂ ਦੇਵਾਂਗਾ। ਇਸ ਤੋਂ ਇਹ ਵੀ ਸਪਸ਼ਟ ਹੈ ਕਿ ਕੈਪਟਨ ਕਾਂਗਰਸ ਛੱਡ ਕੇ ਕੋਈ ਹੋਰ ਪਾਰਟੀ ਜੁਆਇਨ ਕਰ ਰਹੇ ਹਨ ਜਾਂ ਉਨ੍ਹਾਂ ਦੀ ਕੋਈ ਹੋਰ ਰਣਨੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!