|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ICC ਨੇ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੂੰ ਕੀਤਾ ਬੈਨ

Sports Desk (Vikram Sehajpal) : ICC ਨੇ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਉੱਤੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ 2 ਸਾਲ ਦੇ ਲਈ ਰੋਕ ਲਾ ਦਿੱਤੀ ਹੈ। ਦਰਅਸਲ ਇੱਕ ਬੁਕੀ ਨੇ ਮੈਚ ਫਿਕਸਿੰਗ ਦੇ ਲਈ ਸ਼ਾਕਿਬ ਨਾਲ ਸੰਪਰਕ ਕੀਤਾ ਸੀ, ਪਰ ਸ਼ਾਕਿਬ ਨੇ ਇਸ ਦੀ ਜਾਣਕਾਰੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੂੰ ਨਹੀਂ ਦਿੱਤੀ ਸੀ। ਜਿਸ ਕਾਰਨ ਮਾਮਲੇ ਦੀ ਜਾਂਚ ਕੀਤੇ ਜਾਣ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

Sports Desk (Vikram Sehajpal) : ICC ਨੇ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਉੱਤੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ 2 ਸਾਲ ਦੇ ਲਈ ਰੋਕ ਲਾ ਦਿੱਤੀ ਹੈ। ਦਰਅਸਲ ਇੱਕ ਬੁਕੀ ਨੇ ਮੈਚ ਫਿਕਸਿੰਗ ਦੇ ਲਈ ਸ਼ਾਕਿਬ ਨਾਲ ਸੰਪਰਕ ਕੀਤਾ ਸੀ, ਪਰ ਸ਼ਾਕਿਬ ਨੇ ਇਸ ਦੀ ਜਾਣਕਾਰੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੂੰ ਨਹੀਂ ਦਿੱਤੀ ਸੀ। ਜਿਸ ਕਾਰਨ ਮਾਮਲੇ ਦੀ ਜਾਂਚ ਕੀਤੇ ਜਾਣ ਤੋਂ ਬਾਅਦ ਸ਼ਾਕਿਬ ਨੇ ਆਈਸੀਸੀ ਦੇ ਭ੍ਰਿਸ਼ਟਾਚਾਰ-ਨਿਰੋਧੀ ਸੰਹਿਤਾ ਦਾ ਉਲੰਘਣ ਦੇ ਤਿੰਨ ਦੋਸ਼ ਸਵੀਕਾਰ ਕੀਤੇ ਹਨ।

ਸੰਬੰਧਿਤ ਖ਼ਬਰਾਂ

ਆਰਟੀਕਲ 2.5.5 ਦੇ ਅਧੀਨ ਸ਼ਾਕਿਬ ਨੂੰ 2 ਸਾਲ ਦੀ ਰੋਕ ਦੀ ਸਜ਼ਾ ਸੁਣਾਈ ਗਈ ਹੈ ਜਿਸ ਵਿੱਚ ਉਹ 1 ਸਾਲ ਲਈ ਸਸਪੈਂਡ ਰਹਿਣਗੇ। 29 ਅਕਤੂਬਰ 2020 ਤੋਂ ਬਾਅਦ ਉਹ ਕੌਮਾਂਤਰੀ ਕ੍ਰਿਕਟ ਵਿੱਚ ਵਾਪਸੀ ਕਰਨ ਲਈ ਆਜ਼ਾਦ ਹੋਣਗੇ।ਇਸ ਮਾਮਲੇ ਵਿੱਚ ਵਿਸ਼ਵ ਬਾਡੀ ਦੁਆਰਾ 6 ਮਹੀਨੇ ਤੋਂ 5 ਸਾਲ ਤੱਕ ਦਾ ਬੈਨ ਦਿੱਤੇ ਜਾਣ ਦੀ ਵੀ ਪ੍ਰੋਵੀਜ਼ਨ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!