|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਆਈਸੀਸੀ ਮਹਿਲਾ ਵਨਡੇ ਰੈਂਕਿੰਗ : ਮਿਤਾਲੀ ਰਾਜ ਦੂਜੇ ਸਥਾਨ 'ਤੇ, ਮੰਧਾਨਾ ਛੇਵੇਂ ਸਥਾਨ 'ਤੇ ਬਰਕਰਾਰ

ਨਿਊਜ਼ ਡੈਸਕ (ਜਸਕਮਲ) : ਭਾਰਤੀ ਮਹਿਲਾ ਕ੍ਰਿਕਟ ਟੀਮ ਕਪਤਾਨ ਮਿਤਾਲੀ ਰਾਜ ਮੰਗਲਵਾਰ ਨੂੰ ਜਾਰੀ ਆਈਸੀਸੀ ਮਹਿਲਾ ਵਨਡੇ ਰੈਂਕਿੰਗ 'ਚ ਬੱਲੇਬਾਜ਼ਾਂ 'ਚ ਦੂਜੇ ਸਥਾਨ 'ਤੇ ਆ ਗਈ ਹੈ ਜਦਕਿ ਤਜਰਬੇਕਾਰ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੇ ਗੇਂਦਬਾਜ਼ਾਂ 'ਚ ਆਪਣਾ ਦੂਜਾ ਸਥਾਨ ਬਰਕਰਾਰ ਰੱਖਿਆ ਹੈ।

NRI Post Desk · 1759 ਦਿਨ ਪਹਿਲਾਂ · ਅੱਪਡੇਟ 1759 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਈਸੀਸੀ ਮਹਿਲਾ ਵਨਡੇ ਰੈਂਕਿੰਗ : ਮਿਤਾਲੀ ਰਾਜ ਦੂਜੇ ਸਥਾਨ 'ਤੇ, ਮੰਧਾਨਾ ਛੇਵੇਂ ਸਥਾਨ 'ਤੇ ਬਰਕਰਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਭਾਰਤੀ ਮਹਿਲਾ ਕ੍ਰਿਕਟ ਟੀਮ ਕਪਤਾਨ ਮਿਤਾਲੀ ਰਾਜ ਮੰਗਲਵਾਰ ਨੂੰ ਜਾਰੀ ਆਈਸੀਸੀ ਮਹਿਲਾ ਵਨਡੇ ਰੈਂਕਿੰਗ 'ਚ ਬੱਲੇਬਾਜ਼ਾਂ 'ਚ ਦੂਜੇ ਸਥਾਨ 'ਤੇ ਆ ਗਈ ਹੈ ਜਦਕਿ ਤਜਰਬੇਕਾਰ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੇ ਗੇਂਦਬਾਜ਼ਾਂ 'ਚ ਆਪਣਾ ਦੂਜਾ ਸਥਾਨ ਬਰਕਰਾਰ ਰੱਖਿਆ ਹੈ।

ਸੰਬੰਧਿਤ ਖ਼ਬਰਾਂ

ਆਲਰਾਊਂਡਰਾਂ 'ਚ ਭਾਰਤ ਦੀ ਦੀਪਤੀ ਸ਼ਰਮਾ ਵੀ ਇਕ ਸਥਾਨ ਦੇ ਫਾਇਦੇ ਨਾਲ ਚੌਥੇ ਸਥਾਨ 'ਤੇ ਹੈ। ਰਾਜ ਦੇ 738 ਰੇਟਿੰਗ ਅੰਕ ਹਨ, ਜੋ ਆਸਟਰੇਲੀਆ ਦੀ ਚੋਟੀ ਦੀ ਰੈਂਕਿੰਗ ਵਾਲੀ ਐਲਿਸਾ ਹੀਲੀ (750) ਤੋਂ ਪਿੱਛੇ ਹੈ। ਇਕ ਹੋਰ ਭਾਰਤੀ, ਸਮ੍ਰਿਤੀ ਮੰਧਾਨਾ 710 ਰੇਟਿੰਗ ਅੰਕਾਂ ਨਾਲ ਛੇਵੇਂ ਸਥਾਨ 'ਤੇ ਬਰਕਰਾਰ ਹੈ।

ਗੇਂਦਬਾਜ਼ਾਂ ਵਿੱਚ ਆਸਟ੍ਰੇਲੀਆ ਦੇ ਜੇਸ ਜੋਨਾਸਨ (760) ਸਭ ਤੋਂ ਅੱਗੇ ਹਨ, ਇਸ ਤੋਂ ਬਾਅਦ ਗੋਸਵਾਮੀ (727) ਹਨ। ਇਕ ਹੋਰ ਆਸਟ੍ਰੇਲੀਆਈ, ਮੇਗਨ ਸ਼ੂਟ (717) ਤੀਜੇ ਸਥਾਨ 'ਤੇ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!