|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

World Cup 2019 : ਬੰਗਲਾਦੇਸ਼ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਵੈਸਟਇੰਡੀਜ਼ ਤੇ ਬੰਗਲਾਦੇਸ਼ ਵਿਚਾਲੇ ਵਿਸ਼ਵ ਕੱਪ 2019 ਦਾ 23ਵਾਂ ਮੁਕਾਬਲਾ ਟਾਂਟਨ ਦੇ ਮੈਦਾਨ 'ਤੇ ਖੇਡਿਆ ਗਿਆ। ਜਿਸ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਵਿੰਡੀਜ਼ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵਿੰਡੀਜ਼ ਟੀਮ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਗੁਆ ਕੇ 50 ਓਵਰਾਂ 'ਚ 322 ਦੌੜਾਂ ਟੀਚਾ ਦਿੱਤਾ ਸੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਵੈਸਟਇੰਡੀਜ਼ ਤੇ ਬੰਗਲਾਦੇਸ਼ ਵਿਚਾਲੇ ਵਿਸ਼ਵ ਕੱਪ 2019 ਦਾ 23ਵਾਂ ਮੁਕਾਬਲਾ ਟਾਂਟਨ ਦੇ ਮੈਦਾਨ 'ਤੇ ਖੇਡਿਆ ਗਿਆ। ਜਿਸ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਵਿੰਡੀਜ਼ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵਿੰਡੀਜ਼ ਟੀਮ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਗੁਆ ਕੇ 50 ਓਵਰਾਂ 'ਚ 322 ਦੌੜਾਂ ਟੀਚਾ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਟੀਮ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਬੰਗਲਾਦੇਸ਼ ਟੀਮ ਵਲੋਂ ਸ਼ਾਕਿਬ ਅਲ ਹਸਨ ਨੇ ਸੈਂਕੜਾ ਲਗਾਇਆ। ਸ਼ਾਕਿਬ ਅਲ ਹਸਨ ਨੇ (99) 124* ਦੌੜਾਂ ਦੀ ਸ਼ਾਨਦਾਰ ਪਾਰਿ ਖੇਡੀ। ਵਿੰਡੀਜ਼ ਵਲੋਂ ਸਹਾਈ ਹੋਪ ਨੇ (121) 96 ਦੌੜਾਂ ਦੀ ਪਾਰਿ ਖੇਡੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!