|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਅਗਰ ਕਲ ਇੰਝ ਹੋਇਆ ਤਾਂ ਭਾਰਤ ਸਿੱਧੇ World Cup ਦੇ ਫਾਈਨਲ 'ਚ

ਮਾਨਚੈਸਟਰ ਡੈਸਕ (ਵਿਕਰਮ ਸਹਿਜਪਾਲ) : ਮੰਗਲਵਾਰ ਨੂੰ ਮਾਨਚੈਸਟਰ ਦੇ ਓਲਡ ਟ੍ਰੈਫਰਡ ਮੈਦਾਨ 'ਤੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਖੇਡਿਆ ਜਾਵੇਗਾ, ਜਿਸ 'ਤੇ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਪਹਿਲਾਂ ਮੀਂਹ ਕਾਰਣ ਭਾਰਤ-ਨਿਊਜ਼ੀਲੈਂਡ ਵਿਚਾਲੇ ਲੀਗ ਮੈਚ ਰੱਦ ਹੋ ਗਿਆ ਸੀ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਮਾਨਚੈਸਟਰ ਵਿਚ ਮੀਂਹ ਦੀ 60 ਫੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਨਚੈਸਟਰ ਡੈਸਕ (ਵਿਕਰਮ ਸਹਿਜਪਾਲ) : ਮੰਗਲਵਾਰ ਨੂੰ ਮਾਨਚੈਸਟਰ ਦੇ ਓਲਡ ਟ੍ਰੈਫਰਡ ਮੈਦਾਨ 'ਤੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਖੇਡਿਆ ਜਾਵੇਗਾ, ਜਿਸ 'ਤੇ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਪਹਿਲਾਂ ਮੀਂਹ ਕਾਰਣ ਭਾਰਤ-ਨਿਊਜ਼ੀਲੈਂਡ ਵਿਚਾਲੇ ਲੀਗ ਮੈਚ ਰੱਦ ਹੋ ਗਿਆ ਸੀ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਮਾਨਚੈਸਟਰ ਵਿਚ ਮੀਂਹ ਦੀ 60 ਫੀਸਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਇਸ ਦਿਨ ਮੀਂਹ ਦੀ ਵਜ੍ਹਾ ਨਾਲ ਜੇਕਰ ਮੈਚ ਨਹੀਂ ਹੁੰਦਾ ਤਾਂ ਦੋਵੇਂ ਟੀਮਾਂ 10 ਜੁਲਾਈ ਨੂੰ ਮੈਚ ਖੇਡਣਗੀਆਂ ਪਰ ਬੁੱਧਵਾਰ ਨੂੰ ਵੀ ਇਥੇ ਮੀਂਹ ਦੀ 65 ਫੀਸਦੀ ਸੰਭਾਵਨਾ ਹੈ। ਜੇਕਰ ਮੀਂਹ ਦੀ ਵਜ੍ਹਾ ਨਾਲ ਦੋਵੇਂ ਦਿਨ ਮੈਚ ਨਹੀਂ ਹੁੰਦਾ ਤਾਂ ਬਿਨਾਂ ਟਾਸ ਕੀਤੇ ਇਸ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਲੀਗ ਮੈਚਾਂ ਵਿਚ ਵੱਧ ਅੰਕ ਹੋਣ ਦੀ ਵਜ੍ਹਾ ਨਾਲ ਟੀਮ ਇੰਡੀਆ ਸਿੱਧੀ ਫਾਈਨਲ 'ਚ ਪਹੁੰਚ ਜਾਵੇਗੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!