|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜੋ ਸਾਡੇ ਦੇਸ਼ ਨਾਲ ਨਫਰਤ ਕਰਦੇ ਹਨ, ਉਹ ਨਿਕਲ ਜਾਣ ਇਥੋਂ - ਟਰੰਪ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਸਥਾਨਕ ਘੱਟ ਗਿਣਤੀ ਭਾਈਚਾਰੇ ਦੀ ਡੈਮੋਕਰੇਟ ਮਹਿਲਾ ਸਾਂਸਦਾਂ ਦੇ ਸਮੂਹ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਅਪਣਾ ਹਮਲਾ ਜਾਰੀ ਰੱਖਦੇ ਹੋਏ ਕਿਹਾ ਕਿ ਜੋ ਅਮਰੀਕਾ ਨਾਲ ਨਫਰਤ ਕਰਦੇ ਹਨ, ਉਨ੍ਹਾਂ ਦੇਸ਼ ਛੱਡ ਦੇਣਾ ਚਾਹੀਦਾ। ਟਰੰਪ ਨੇ ਟਵੀਟ ਵਿਚ ਕਿਹਾ, ਸਾਡਾ ਦੇਸ਼ ਆਜ਼ਾਦ, ਖੂਬਸੂਰਤ ਅਤੇ ਬਹੁਤ ਸਫਲ ਹੈ। ਜੇਕਰ ਆਪ ਸਾਡ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਸਥਾਨਕ ਘੱਟ ਗਿਣਤੀ ਭਾਈਚਾਰੇ ਦੀ ਡੈਮੋਕਰੇਟ ਮਹਿਲਾ ਸਾਂਸਦਾਂ ਦੇ ਸਮੂਹ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਅਪਣਾ ਹਮਲਾ ਜਾਰੀ ਰੱਖਦੇ ਹੋਏ ਕਿਹਾ ਕਿ ਜੋ ਅਮਰੀਕਾ ਨਾਲ ਨਫਰਤ ਕਰਦੇ ਹਨ, ਉਨ੍ਹਾਂ ਦੇਸ਼ ਛੱਡ ਦੇਣਾ ਚਾਹੀਦਾ। ਟਰੰਪ ਨੇ ਟਵੀਟ ਵਿਚ ਕਿਹਾ, ਸਾਡਾ ਦੇਸ਼ ਆਜ਼ਾਦ, ਖੂਬਸੂਰਤ ਅਤੇ ਬਹੁਤ ਸਫਲ ਹੈ। ਜੇਕਰ ਆਪ ਸਾਡੇ ਦੇਸ਼ ਨਾਲ ਨਫਰਤ ਕਰਦੇ ਹਨ ਜਾਂ ਤੁਸੀਂ ਇੱਥੇ ਖੁਸ਼ ਨਹੀਂ ਹਨ ਤਾਂ ਆਪ ਜਾ ਸਕਦੇ ਹਨ।

ਸੰਬੰਧਿਤ ਖ਼ਬਰਾਂ

ਟਰੰਪ ਨੇ ਟਵੀਟ ਦੀ ਲੜੀ ਵਿਚ ਅਪਣੀ ਪਹਿਲੀ ਕੀਤੀ ਗਈ ਟਵੀਟ ਵਾਲੀ ਟਿੱਪਣੀਆਂ ਦਾ ਬਚਾਅ ਕੀਤਾ ਅਤੇ ਸੰਸਦ ਦੀ ਮਹਿਲਾਵਾਂ ਨੂੰ ਨਿਸ਼ਾਨਾ ਬਣਾਇਆ। ਸਾਂਸਦ ਉਨ੍ਹਾਂ ਦੀ ਨਸਲੀ ਟਿੱਪਣੀਆਂ ਦੀ ਨਿੰਦਾ ਕਰਨ ਵਾਲੇ ਇੱਕ ਮਤੇ 'ਤੇ ਮਤਦਾਨ ਕਰਨ ਦੀ ਯੋਜਨਾ ਬਣਾ ਰਹੇ ਹਨ।

ਟਰੰਪ ਨੇ ਇਨ੍ਹਾਂ ਆਲੋਚਨਾਵਾਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ, ਉਹ ਟਵੀਟਸ ਨਸਲੀ ਨਹੀਂ ਹਨ। ਮੇਰੀ ਰਗਾਂ ਵਿਚ ਨਸਲੀ ਦੁਰਭਾਵਨਾ ਦਾ ਖੂਨ ਨਹੀਂ ਹੈ। ਟਰੰਪ ਨੇ ਡੈਮੋਕਰੇਟ ਸਾਂਸਦਾਂ ਦੇ ਮਤਦਾਨ ਦੀ ਯੋਜਨਾ ਦੀ ਵੀ ਖਿੱਲੀ ਉਡਾਈ ਅਤੇ ਕਿਹਾ ਕਿ ਰਿਪਬਲਿਕਨ ਪਾਰਟੀ ਨੂੰ ਅਜਿਹੇ ਵਿਚ ਕੋਈ ਕਮਜ਼ੋਰੀ ਜ਼ਾਹਰ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਦੇ ਜਾਲ ਵਿਚ ਫਸਣ ਤੋਂ ਬਚਣਾ ਚਾਹੀਦਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!