|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

IELTSਕਰਨ ਵਾਲੀ ਕੁੜੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਪਾ ਮੰਡੀ 'ਚ ਸਥਾਨਕ ਖੱਟਰ ਪੱਤੀ ਇਲਾਕੇ ਦੀ ਆਈਲੈਟਸ ਦਾ ਕੋਰਸ ਕਰਨ ਵਾਲੀ ਇਕ ਕੁੜੀ ਨੇ ਭਾਖੜਾ ਨਹਿਰ ਵਿਚ ਸ਼ੱਕੀ ਹਾਲਾਤ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਕੁੜੀ ਕੋਲੋਂ ਮਿਲੇ ਆਧਾਰ ਕਾਰਡ ਮੁਤਾਬਕ ਉਸ ਦੀ ਪਛਾਣ 23 ਸਾਲ ਦੀ ਅਰਸ਼ਪ੍ਰੀਤ ਕੌਰ ਧਾਲੀਵਾਲ ਪੁੱਤਰੀ ਜਗਦੇਵ ਸਿੰਘ, ਵਾਰਡ ਨੰ 12 ਖੱਟਰ ਪੱਤੀ, ਤਪਾ ਮੰਡੀ ਵਜੋਂ ਹੋ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
IELTSਕਰਨ ਵਾਲੀ ਕੁੜੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਪਾ ਮੰਡੀ 'ਚ ਸਥਾਨਕ ਖੱਟਰ ਪੱਤੀ ਇਲਾਕੇ ਦੀ ਆਈਲੈਟਸ ਦਾ ਕੋਰਸ ਕਰਨ ਵਾਲੀ ਇਕ ਕੁੜੀ ਨੇ ਭਾਖੜਾ ਨਹਿਰ ਵਿਚ ਸ਼ੱਕੀ ਹਾਲਾਤ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਕੁੜੀ ਕੋਲੋਂ ਮਿਲੇ ਆਧਾਰ ਕਾਰਡ ਮੁਤਾਬਕ ਉਸ ਦੀ ਪਛਾਣ 23 ਸਾਲ ਦੀ ਅਰਸ਼ਪ੍ਰੀਤ ਕੌਰ ਧਾਲੀਵਾਲ ਪੁੱਤਰੀ ਜਗਦੇਵ ਸਿੰਘ, ਵਾਰਡ ਨੰ 12 ਖੱਟਰ ਪੱਤੀ, ਤਪਾ ਮੰਡੀ ਵਜੋਂ ਹੋਈ ਹੈ ਜਿਸ ਦੀ ਭਾਖੜਾ ਨਹਿਰ ਦੇ ਪਸਿਆਨਾ ਪੁਲ ਕੋਲ ਪੁੱਜ ਕੇ ਨਹਿਰ ’ਚ ਛਾਲ ਮਾਰਨ ਦੀ ਸੂਚਨਾ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਇਸ ਮਾਮਲੇ ਸਬੰਧੀ ਅਜੇ ਕੋਈ ਵੀ ਪੁਖਤਾ ਸਬੂਤ ਸਾਹਮਣੇ ਨਹੀਂ ਆਏ ਹਨ ਅਤੇ ਮਾਮਲਾ ਸ਼ੱਕੀ ਹਾਲਾਤ ਦਾ ਜਾਪ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸੱਚ ਸਾਹਮਣੇ ਆ ਸਕੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!