|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਯੁਕਤ ਕਿਸਾਨ ਮੋਰਚਾ ਅੰਦੋਲਨ ਨੂੰ ਕਰੇਗਾ ਹੋਰ ਤੇਜ਼

ਨਵੀਂ ਦਿੱਲੀ(ਦੇਵ ਇੰਦਰਜੀਤ) :ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਿਸਾਨ ਵੱਡੀ ਗਿਣਤੀ 'ਚ ਅੰਦੋਲਨ ਵਿਚ ਪਹੁੰਚ ਰਹੇ ਹਨ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਤੇ ਹਾਲੀਵੁੱਡ ਦੇ ਸਿਤਾਰੇ ਵੀ ਕਿਸਾਨਾਂ ਦੇ ਸਮਰਥਨ ਲਈ ਅੱਗੇ ਆ ਰਹੇ ਹਨ।

NRI Post Desk · 2115 ਦਿਨ ਪਹਿਲਾਂ · ਅੱਪਡੇਟ 2115 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਕਿਸਾਨ ਮੋਰਚਾ ਅੰਦੋਲਨ ਨੂੰ ਕਰੇਗਾ ਹੋਰ ਤੇਜ਼
📷 NRI Post Desk

ਨਵੀਂ ਦਿੱਲੀ(ਦੇਵ ਇੰਦਰਜੀਤ) :ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਿਸਾਨ ਵੱਡੀ ਗਿਣਤੀ 'ਚ ਅੰਦੋਲਨ ਵਿਚ ਪਹੁੰਚ ਰਹੇ ਹਨ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਤੇ ਹਾਲੀਵੁੱਡ ਦੇ ਸਿਤਾਰੇ ਵੀ ਕਿਸਾਨਾਂ ਦੇ ਸਮਰਥਨ ਲਈ ਅੱਗੇ ਆ ਰਹੇ ਹਨ।

ਅੰਦੋਲਨ ਨੂੰ ਤੇਜ਼ ਕਰਨ ਲਈ ਇਹ ਵੱਡੇ ਅਹਿਮ ਫ਼ੈਸਲੇ ਲਏ ਗਏ ਹਨ।

1.12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਰੋਡ ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰਵਾਇਆ ਜਾਵੇਗਾ।

ਸੰਬੰਧਿਤ ਖ਼ਬਰਾਂ

2.14 ਫਰਵਰੀ ਨੂੰ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਪੂਰੇ ਦੇਸ਼ 'ਚ ਕੈਂਡਲ ਮਾਰਚ ਅਤੇ ਮਸ਼ਾਲ ਯਾਤਰਾ ਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

16 ਫਰਵਰੀ ਨੂੰ ਕਿਸਾਨ ਮਸੀਹਾ ਸਰ ਛੋਟੂਰਾਮ ਦੇ ਜਨਮ ਦਿਨ 'ਤੇ ਪੂਰੇ ਦੇਸ਼ 'ਚ ਕਿਸਾਨ ਇੱਕਜੁਟਤਾ ਵਿਖਾਉਣਗੇ।

18 ਫਰਵਰੀ ਨੂੰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਦੇਸ਼ 'ਚ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!