|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਮਾਮਲੇ 'ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਨਿਊਜ਼ ਡੈਸਕ : ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ 'ਚ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ, ਤੇਜਿੰਦਰ ਸਿੰਘ ਪੁੱਤਰ ਲ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਮਾਮਲੇ 'ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
📷 NRI Post Desk

ਨਿਊਜ਼ ਡੈਸਕ : ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ 'ਚ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ, ਤੇਜਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਦੌਣ ਕਲਾਂ, ਬੌਨੀ, ਹਰਮਨ ਵਾਸੀ ਪਿੰਡ ਸਾਹਿਬ ਨਗਰ ਥੇੜੀ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਇਥੇ ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਨਕਾਬਪੋਸ਼ ਨੌਜਵਾਨਾਂ ਵੱਲੋਂ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਧਰਮਿੰਦਰ ਸਿੰਘ ਉਰਫ਼ ਭਿੰਦਾ ਪਿੰਡ ਦੌਣ ਕਲਾਂ ਦੇ ਕਬੱਡੀ ਕਲੱਬ ਦਾ ਪ੍ਰਧਾਨ ਵੀ ਸੀ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਸੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!