|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਰੋਧੀ ਧਿਰਾਂ ਨੂੰ ਦਿਤੀ ਇਮਰਾਨ ਨੇ ਧਮਕੀ ,ਕਿਹਾ ਦੁਬਾਰਾ ਲਾਕਡਾਊਨ ਲੱਗਾ ਦਿੱਤਾ ਜਾਵੇਗਾ

ਇਸਲਾਮਾਬਾਦ (ਐਨ .ਆਰ .ਆਈ ਮੀਡਿਆ) : ਕੋਰੋਨਾ ਮਹਾਮਾਰੀ ਦੇ ਕਾਰਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵਿਰੋਧੀ ਪਾਰਟੀਆਂ ਦੇ ਲਗਾਤਾਰ ਦੇਸ਼ ਭਰ ਵਿਚ ਰੈਲੀਆਂ ਨੇ ਚਿਤਾਵਨੀ ਦਿੱਤੀ ਹੈ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਲਗਾਤਾਰ ਕਈ ਟਵੀਟ ਕਰਦੇ ਹੋਏ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਦਰਕਿਨਾਰ ਕਰ ਕੇ ਵਿਰੋਧੀ ਪਾਰਟੀਆਂ ਦਾ ਗੱਠਜੋੜ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡ

NRI Post Desk · 2194 ਦਿਨ ਪਹਿਲਾਂ · ਅੱਪਡੇਟ 2194 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਰੋਧੀ ਧਿਰਾਂ ਨੂੰ ਦਿਤੀ ਇਮਰਾਨ ਨੇ ਧਮਕੀ ,ਕਿਹਾ ਦੁਬਾਰਾ ਲਾਕਡਾਊਨ ਲੱਗਾ ਦਿੱਤਾ ਜਾਵੇਗਾ
📷 NRI Post Desk

ਇਸਲਾਮਾਬਾਦ (ਐਨ .ਆਰ .ਆਈ ਮੀਡਿਆ) : ਕੋਰੋਨਾ ਮਹਾਮਾਰੀ ਦੇ ਕਾਰਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵਿਰੋਧੀ ਪਾਰਟੀਆਂ ਦੇ ਲਗਾਤਾਰ ਦੇਸ਼ ਭਰ ਵਿਚ ਰੈਲੀਆਂ ਨੇ ਚਿਤਾਵਨੀ ਦਿੱਤੀ ਹੈ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਲਗਾਤਾਰ ਕਈ ਟਵੀਟ ਕਰਦੇ ਹੋਏ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਦਰਕਿਨਾਰ ਕਰ ਕੇ ਵਿਰੋਧੀ ਪਾਰਟੀਆਂ ਦਾ ਗੱਠਜੋੜ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐੱਮ) ਲਗਾਤਾਰ ਦੇਸ਼ ਭਰ ਵਿਚ ਰੈਲੀਆਂ ਕਰ ਰਿਹਾ ਹੈ।

ਸੰਬੰਧਿਤ ਖ਼ਬਰਾਂ

ਇਸ ਨਾਲ ਦੇਸ਼ ਵਿਚ ਨਵੇਂ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸੇ ਤਰ੍ਹਾਂ ਕੋਰੋਨਾ ਦੇ ਮਰੀਜ਼ ਵੱਧਦੇ ਰਹੇ ਤਦ ਸਾਨੂੰ ਪੂਰੇ ਦੇਸ਼ ਵਿਚ ਲਾਕਡਾਊਨ ਲਗਾਉਣ ਲਈ ਮਜਬੂਰ ਹੋਣਾ ਪਵੇਗਾ ਜੋ ਸਾਡੀ ਆਰਥਿਕ ਸਥਿਤੀ ਲਈ ਬਹੁਤ ਘਾਤਕ ਹੋਵੇਗਾ। ਇਸ ਲਈ ਪੂਰੀ ਤਰ੍ਹਾਂ ਨਾਲ ਵਿਰੋਧੀ ਪਾਰਟੀਆਂ ਜ਼ਿੰਮੇਵਾਰ ਹੋਣਗੀਆਂ ਜੋ ਜਨਤਾ ਦੇ ਜੀਵਨ ਨਾਲ ਸਿੱਧਾ ਖਿਲਵਾੜ ਕਰ ਰਹੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!