|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਦੂਤਾਵਾਸ 'ਤੇ ਹੋਇਆ ਵੱਡਾ ਹਮਲਾ, ਇਰਾਨ ਨੇ ਦਾਗੀਆਂ 12 ਮਿਜ਼ਾਈਲਾਂ

ਨਿਊਜ਼ ਡੈਸਕ : ਇਰਾਕ ਦੇ ਉੱਤਰੀ ਸ਼ਹਿਰ ਇਰਬਿਲ 'ਚ ਅਮਰੀਕੀ ਵਣਜ ਦੂਤਘਰ 'ਚ ਐਤਵਾਰ ਨੂੰ ਘੱਟੋ-ਘੱਟ 12 ਮਿਜ਼ਾਈਲਾਂ ਦੀ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਕ ਦੂਤਾਵਾਸ 'ਚ ਭਾਰੀ ਤਬਾਹੀ ਹੋਈ ਹੈ ਤੇ ਅੱਗ ਹੁਣ ਫੈਲ ਚੁੱਕੀ ਹੈ। ਅਮਰੀਕੀ ਰੱਖਿਆ ਅਧਿਕਾਰੀ ਮੁਤਾਬਕ ਇਹ ਮਿਜ਼ਾਈਲਾਂ ਗੁਆਂਢੀ ਦੇਸ਼ ਈਰਾਨ ਤੋਂ ਸ਼ਹਿਰ 'ਚ ਦਾਗੀਆਂ ਗਈਆਂ ਹਨ। ਇਰਾਕੀ ਅਧਿਕਾਰੀਆਂ ਨੇ ਦੱਸਿਆ

NRI Post Desk · 1719 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕੀ ਦੂਤਾਵਾਸ 'ਤੇ ਹੋਇਆ ਵੱਡਾ ਹਮਲਾ, ਇਰਾਨ ਨੇ ਦਾਗੀਆਂ 12 ਮਿਜ਼ਾਈਲਾਂ
📷 NRI Post Desk

ਨਿਊਜ਼ ਡੈਸਕ : ਇਰਾਕ ਦੇ ਉੱਤਰੀ ਸ਼ਹਿਰ ਇਰਬਿਲ 'ਚ ਅਮਰੀਕੀ ਵਣਜ ਦੂਤਘਰ 'ਚ ਐਤਵਾਰ ਨੂੰ ਘੱਟੋ-ਘੱਟ 12 ਮਿਜ਼ਾਈਲਾਂ ਦੀ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਕ ਦੂਤਾਵਾਸ 'ਚ ਭਾਰੀ ਤਬਾਹੀ ਹੋਈ ਹੈ ਤੇ ਅੱਗ ਹੁਣ ਫੈਲ ਚੁੱਕੀ ਹੈ। ਅਮਰੀਕੀ ਰੱਖਿਆ ਅਧਿਕਾਰੀ ਮੁਤਾਬਕ ਇਹ ਮਿਜ਼ਾਈਲਾਂ ਗੁਆਂਢੀ ਦੇਸ਼ ਈਰਾਨ ਤੋਂ ਸ਼ਹਿਰ 'ਚ ਦਾਗੀਆਂ ਗਈਆਂ ਹਨ। ਇਰਾਕੀ ਅਧਿਕਾਰੀਆਂ ਨੇ ਦੱਸਿਆ ਕਿ ਕਈ ਮਿਜ਼ਾਈਲਾਂ ਅਮਰੀਕੀ ਵਣਜ ਦੂਤਘਰ 'ਤੇ ਦਾਗੀਆਂ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਅਮਰੀਕਾ ਦਾ ਦਾਅਵਾ ਹੈ ਕਿ ਇਸ ਹਮਲੇ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਹੈ ਤੇ ਨਾ ਹੀ ਇਸ ਹਮਲੇ 'ਚ ਕੋਈ ਜਾਨੀ ਨੁਕਸਾਨ ਹੋਇਆ ਹੈ। ਇਰਾਕੀ ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਹਮਲੇ 'ਚ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਅੱਧੀ ਰਾਤ ਨੂੰ ਹੋਏ ਹਮਲੇ 'ਚ ਦੂਤਾਵਾਸ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਇਰਾਕੀ ਸਰਕਾਰ ਅਤੇ ਕੁਰਦ ਖੇਤਰੀ ਸਰਕਾਰ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਇਕ ਬਿਆਨ ਵਿਚ ਕਿਹਾ ਕਿ ਅਮਰੀਕਾ ਨੇ "ਇਰਾਕੀ ਪ੍ਰਭੂਸੱਤਾ ਵਿਰੁੱਧ ਅਪਮਾਨਜਨਕ ਹਮਲੇ ਅਤੇ ਹਿੰਸਾ ਦੇ ਪ੍ਰਦਰਸ਼ਨ" ਦੀ ਨਿੰਦਾ ਕੀਤੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!