|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭੋਗਪੁਰ ਵਿਚ ਨੌਜਵਾਨ ਨੇ ਕੀਤਾ ਆਪਣੇ 6 ਸਾਲਾਂ ਦੇ ਭੈਣ ਜਬਰ-ਜ਼ਨਾਹ

ਭੋਗਪੁਰ (ਦੇਵ ਇੰਦਰਜੀਤ) : ਬੱਚੀ ਦੇ ਮਾਪਿਆਂ ਅਨੁਸਾਰ ਉਨ੍ਹਾਂ ਨੇ ਆਪਣੇ ਭਰਾ ਤੇ ਭਰਜਾਈ ਦੀ ਮੌਤ ਹੋ ਜਾਣ ਤੋਂ ਬਾਅਦ ਭਤੀਜੇ ਨੂੰ ਘਰ ’ਚ ਰੱਖਿਆ ਹੋਇਆ ਸੀ। ਅੱਜ ਦੇਰ ਰਾਤ 10 ਵਜੇ ਦੇ ਕਰੀਬ ਉਕਤ ਨੌਜਵਾਨ ਆਪਣੀ ਚਚੇਰੀ ਭੈਣ ਨੂੰ ਆਪਣੇ ਕਮਰੇ ’ਚ ਲੈ ਗਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।ਸ਼ਹਿਰ ’ਚ ਇਕ ਨੌਜਵਾਨ ਵੱਲੋਂ ਆਪਣੇ ਸਕੇ ਚਾਚੇ ਦੀ 6 ਸਾਲ ਦੀ ਮਾਸੂਮ ਭੈਣ ਨਾਲ ਜਬਰ-ਜ਼ਨ

NRI Post Desk · 1982 ਦਿਨ ਪਹਿਲਾਂ · ਅੱਪਡੇਟ 1982 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭੋਗਪੁਰ ਵਿਚ ਨੌਜਵਾਨ ਨੇ ਕੀਤਾ ਆਪਣੇ 6 ਸਾਲਾਂ ਦੇ ਭੈਣ ਜਬਰ-ਜ਼ਨਾਹ
📷 NRI Post Desk

ਭੋਗਪੁਰ (ਦੇਵ ਇੰਦਰਜੀਤ) : ਬੱਚੀ ਦੇ ਮਾਪਿਆਂ ਅਨੁਸਾਰ ਉਨ੍ਹਾਂ ਨੇ ਆਪਣੇ ਭਰਾ ਤੇ ਭਰਜਾਈ ਦੀ ਮੌਤ ਹੋ ਜਾਣ ਤੋਂ ਬਾਅਦ ਭਤੀਜੇ ਨੂੰ ਘਰ ’ਚ ਰੱਖਿਆ ਹੋਇਆ ਸੀ। ਅੱਜ ਦੇਰ ਰਾਤ 10 ਵਜੇ ਦੇ ਕਰੀਬ ਉਕਤ ਨੌਜਵਾਨ ਆਪਣੀ ਚਚੇਰੀ ਭੈਣ ਨੂੰ ਆਪਣੇ ਕਮਰੇ ’ਚ ਲੈ ਗਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।ਸ਼ਹਿਰ ’ਚ ਇਕ ਨੌਜਵਾਨ ਵੱਲੋਂ ਆਪਣੇ ਸਕੇ ਚਾਚੇ ਦੀ 6 ਸਾਲ ਦੀ ਮਾਸੂਮ ਭੈਣ ਨਾਲ ਜਬਰ-ਜ਼ਨਾਹ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਸੰਬੰਧਿਤ ਖ਼ਬਰਾਂ

ਪੀੜਤ ਬੱਚੀ ਨਹਾਉਣ ਲਈ ਗਈ ਤਾਂ ਉਸ ਦੀ ਮਾਂ ਨੇ ਬੱਚੀ ਦੇ ਸ਼ਰੀਰ ’ਤੇ ਖੂਨ ਦੇ ਧੱਬੇ ਦੇਖੇ। ਮਾਂ ਨੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਤਾਂ ਬੱਚੀ ਨੇ ਮਾਂ ਨੂੰ ਸਭ ਕੁੱਝ ਦੱਸ ਦਿੱਤਾ। ਇਸ ਤੋਂ ਬਾਅਦ ਉਹ ਭਤੀਜੇ ਦੇ ਕਮਰੇ ਵੱਲ ਗਈ ਤਾਂ ਉਹ ਘਰੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਵੱਲੋਂ ਇਸ ਸਬੰਧੀ ਥਾਣਾ ਭੋਗਪੁਰ ਨੂੰ ਸੂਚਨਾ ਦਿੱਤੀ ਗਈ। ਥਾਣਾ ਮੁਖੀ ਮਨਜੀਤ ਸਿੰਘ ਪੁਲਸ ਪਾਰਟੀ ਅਤੇ ਮਹਿਲਾ ਪੁਲਸ ਨਾਲ ਘਟਨਾ ਵਾਲੀ ਥਾਂ ’ਤੇ ਪੁੱਜੇ । ਇਸ ਤੋਂ ਬਾਅਦ ਪੀੜਤ ਬੱਚੀ ਨੂੰ ਮੈਡੀਕਲ ਜਾਂਚ ਲਈ ਕਾਲਾ ਬੱਕਰਾ ਹਸਪਤਾਲ ਭੇਜ ਦਿੱਤਾ ਗਿਆ । ਦੇਰ ਰਾਤ ਪੁਲਸ ਵੱਲੋਂ ਪੀੜਤ ਬੱਚੀ ਦੀ ਮਾਤਾ ਦੇ ਬਿਆਨ ਦਰਜ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!