|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਸਿਰਫਿਰੇ ਅੰਗਰੇਜ਼ ਨੇ ਰਾਡ ਨਾਲ ਸਿਰ 'ਤੇ ਹਮਲਾ ਕਰ ਲੜਕੀ ਦਾ ਕੀਤਾ ਕਤਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਕਲੋਨਾ ਸ਼ਹਿਰ 'ਚ ਬਤੌਰ ਸੁਰੱਖਿਆ ਗਾਰਡ ਤਾਇਨਾਤ ਕਪੂਰਥਲਾ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ 24 ਸਾਲਾ ਹਰਮਨਦੀਪ ਕੌਰ ਆਪਣੀ ਡਿਊਟੀ 'ਤੇ ਸੀ। ਇਸੇ ਦੌਰਾਨ ਇਕ ਬਦਮਾਸ਼ ਅੰਗਰੇਜ਼ ਆਇਆ, ਜਿਸ ਨੇ ਉਸ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਉਸ ਨੂੰ ਜ਼ਖਮੀ ਹਾਲਤ ਵਿਚ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦ

NRI Post Desk · 1730 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਸਿਰਫਿਰੇ ਅੰਗਰੇਜ਼ ਨੇ ਰਾਡ ਨਾਲ ਸਿਰ 'ਤੇ ਹਮਲਾ ਕਰ ਲੜਕੀ ਦਾ ਕੀਤਾ ਕਤਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਕਲੋਨਾ ਸ਼ਹਿਰ 'ਚ ਬਤੌਰ ਸੁਰੱਖਿਆ ਗਾਰਡ ਤਾਇਨਾਤ ਕਪੂਰਥਲਾ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ 24 ਸਾਲਾ ਹਰਮਨਦੀਪ ਕੌਰ ਆਪਣੀ ਡਿਊਟੀ 'ਤੇ ਸੀ। ਇਸੇ ਦੌਰਾਨ ਇਕ ਬਦਮਾਸ਼ ਅੰਗਰੇਜ਼ ਆਇਆ, ਜਿਸ ਨੇ ਉਸ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਉਸ ਨੂੰ ਜ਼ਖਮੀ ਹਾਲਤ ਵਿਚ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਕੁੜੀ ਦੇ ਪਰਿਵਾਰਿਕ ਮੈਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਤਿੰਨ ਸਾਲ ਪਹਿਲਾਂ ਸੱਟਡੀ ਵੀਜ਼ੇ 'ਤੇ ਕੈਨੇਡਾ ਗਈ ਸੀ, ਜਿਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ। ਮ੍ਰਿਤਕ ਸਕਿਓਰਿਟੀ ਗਾਰਡ ਲੜਕੀ ਦੇ ਪਰਿਵਾਰਕ ਮੈਂਬਰ ਸਲਿੰਦਰ ਸਿੰਘ ਨੇ ਦੱਸਿਆ ਕਿ ਹਰਮਨਦੀਪ ਕੌਰ ਨੇ 2-3 ਮਹੀਨੇ ਪਹਿਲਾਂ ਹੀ ਕੈਨੇਡਾ ਦੀ ਪੀ.ਆਰ. ਮਿਲੀ ਸੀ। 4 ਮਾਰਚ ਨੂੰ ਉਸ ਦੇ ਪਿਤਾ ਪਲਜੀਤ ਸਿੰਘ ਤੇ ਮਾਤਾ ਦੋਵੇਂ ਮਿਲਣ ਕੈਨੇਡਾ ਜਾ ਰਹੇ ਸਨ

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!