|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ 'ਚ ਵੀ ਬ੍ਲੈਕ ਫੰਗਸ ਦਾ ਕਿਹਰ 197 ਨਵੇਂ ਮਰੀਜ਼ ਆਏ ਸਾਮਣੇ

ਦਿੱਲੀ (ਦੇਵ ਇੰਦਰਜੀਤ) : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੈਂਪ ਦਫ਼ਤਰ 'ਚ ਇਕ ਉੱਚ ਪੱਧਰੀ ਬੈਠਕ ਕੀਤੀ। ਇਸ 'ਚ ਬਲੈਕ ਫੰਗਸ ਦੀ ਰੋਕਥਾਮ ਤੇ ਮਰੀਜ਼ਾਂ ਦੇ ਇਲਾਜ ਦੇ ਸਬੰਧ 'ਚ ਕਈ ਮਹਤੱਵਪੂਰਨ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਧਾਨੀ 'ਚ ਬਲੈਕ ਫੰਗਸ ਦੇ ਜ਼ਿਆਦਾ ਮਾਮਲੇ ਆ ਸਕਦੇ ਹਨ। ਅਜਿਹੇ 'ਚ ਇਸ ਬਿਮਾਰੀ ਦੇ ਇਲਾਜ ਲਈ ਸਹੀ ਮਾਤਰਾ 'ਚ

NRI Post Desk · 2015 ਦਿਨ ਪਹਿਲਾਂ · ਅੱਪਡੇਟ 2015 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ 'ਚ ਵੀ ਬ੍ਲੈਕ ਫੰਗਸ ਦਾ ਕਿਹਰ 197 ਨਵੇਂ ਮਰੀਜ਼ ਆਏ ਸਾਮਣੇ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੈਂਪ ਦਫ਼ਤਰ 'ਚ ਇਕ ਉੱਚ ਪੱਧਰੀ ਬੈਠਕ ਕੀਤੀ। ਇਸ 'ਚ ਬਲੈਕ ਫੰਗਸ ਦੀ ਰੋਕਥਾਮ ਤੇ ਮਰੀਜ਼ਾਂ ਦੇ ਇਲਾਜ ਦੇ ਸਬੰਧ 'ਚ ਕਈ ਮਹਤੱਵਪੂਰਨ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਧਾਨੀ 'ਚ ਬਲੈਕ ਫੰਗਸ ਦੇ ਜ਼ਿਆਦਾ ਮਾਮਲੇ ਆ ਸਕਦੇ ਹਨ। ਅਜਿਹੇ 'ਚ ਇਸ ਬਿਮਾਰੀ ਦੇ ਇਲਾਜ ਲਈ ਸਹੀ ਮਾਤਰਾ 'ਚ ਦਵਾਈਆਂ ਦਾ ਇੰਤਜ਼ਾਮ ਕੀਤਾ ਜਾਵੇ।

ਸੰਬੰਧਿਤ ਖ਼ਬਰਾਂ

ਦੇਸ਼ ਦੀ ਰਾਜਧਾਨੀ ਦਿੱਲੀ 'ਚ ਬਲੈਕ ਫੰਗਸ ਦੇ ਮਾਮਲੇ ਵਧਦੇ ਜਾ ਰਹੇ ਹਨ। ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ 'ਚ ਹੁਣ ਤਕ ਬਲੈਕ ਫੰਗਸ ਦੇ 197 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ, ਬਲੈਕ ਫੰਗਸ ਦੇ ਵਧਦੇ ਮਰੀਜ਼ਾਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਤਿੰਨ ਡੈਡੀਕੇਟੇਡ ਟ੍ਰੀਟਮੈਂਟ ਸੈਂਟਰ ਬਣਾਉਣ ਦਾ ਫ਼ੈਸਲਾ ਲਿਆ ਹੈ। ਇਹ ਸੈਂਟਰ ਲੋਕਨਾਇਕ, ਜੀਟੀਬੀ ਤੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਬਣਾਏ ਜਾਣਗੇ। ਇਸ ਨਾਲ ਹੀ ਬਿਮਾਰੀ ਤੋਂ ਬਚਾਅ ਲਈ ਜਨਤਾ ਨੂੰ ਜਾਗਰੂਕ ਵੀ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!