|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਕੈਂਟ ਦੀ ਸੀਟ ਤੇ ‘ਆਪ’ ਦੇ ਸੁਰਿੰਦਰ ਸਿੰਘ ਸੋਢੀ ਅੱਗੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕੈਂਟ ਦੀ ਸੀਟ 'ਤੇ ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਤਿੰਨ ਵਾਰ ਜਿੱਤ ਦਰਜ ਕੀਤੀ ਹੈ ਜਦਕਿ ਦੋ ਵਾਰ ਅਕਾਲੀ ਦਲ ਦੀ ਝੋਲੀ ਵਿਚ ਇਹ ਸੀਟ ਪਈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਮੁੜ ਪਰਗਟ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿੱਥੇ ਇਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਜਗਬੀਰ ਸਿੰਘ ਬਰਾੜ , ‘ਆਪ

NRI Post Desk · 1722 ਦਿਨ ਪਹਿਲਾਂ · ਅੱਪਡੇਟ 1722 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਕੈਂਟ ਦੀ ਸੀਟ ਤੇ ‘ਆਪ’ ਦੇ ਸੁਰਿੰਦਰ ਸਿੰਘ ਸੋਢੀ ਅੱਗੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕੈਂਟ ਦੀ ਸੀਟ 'ਤੇ ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਤਿੰਨ ਵਾਰ ਜਿੱਤ ਦਰਜ ਕੀਤੀ ਹੈ ਜਦਕਿ ਦੋ ਵਾਰ ਅਕਾਲੀ ਦਲ ਦੀ ਝੋਲੀ ਵਿਚ ਇਹ ਸੀਟ ਪਈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਮੁੜ ਪਰਗਟ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿੱਥੇ ਇਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਜਗਬੀਰ ਸਿੰਘ ਬਰਾੜ , ‘ਆਪ’ ਦੇ ਸੁਰਿੰਦਰ ਸਿੰਘ ਸੋਢੀ, ਸੰਯੁਕਤ ਸਮਾਜ ਮੋਰਚਾ ਵੱਲੋਂ ਜਸਵਿੰਦਰ ਸਿੰਘ ਸੰਘਾ ਅਤੇ ਭਾਜਪਾ ਦੇ ਸਰਬਜੀਤ ਸਿੰਘ ਮੱਕੜ ਨਾਲ ਹੋਵੇਗਾ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕੇ ਸਰਬਜੀਤ ਸਿੰਘ ਮੱਕੜ ਨੇ 2017 ਦੀ ਚੋਣ ਅਕਾਲੀ ਦਲ ਦੇ ਉਮੀਦਵਾਰ ਵਜੋਂ ਲੜੀ ਸੀ ਤੇ ਹਾਰ ਗਏ ਸਨ।ਇਸ ਵਾਰ ਅਕਾਲੀ ਦਲ ਵੱਲੋਂ ਜਗਬੀਰ ਬਰਾੜ ਨੂੰ ਟਿਕਟ ਦਿੱਤੇ ਜਾਣ ਕਾਰਨ ਨਾਰਾਜ਼ ਮੱਕੜ ਭਾਜਪਾ ਚ ਸ਼ਾਮਲ ਹੋ ਗਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!