|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਰਮਨੀ ਵਿੱਚ ਪੰਜਾਬੀਆਂ ਨੇ ਮੋਦੀ ਸਰਕਾਰ ਖਿਲਾਫ ਰੈਲੀਆਂ ਕੱਢ ਕੀਤੀ ਗਈ ਨਾਅਰੇਬਾਜ਼ੀ

ਜਰਮਨੀ (ਐਨ .ਆਰ .ਆਈ ਮੀਡਿਆ ) : ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿਥੇ ਪੰਜਾਬ ਸਣੇ ਦੇਸ਼ ਭਰ ਦੇ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ,ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਉਧਰ ਦੂਜੇ ਪਾਸੇ ਕੇਂਦਰ ਸਰਕਾਰ ਕਾਨੂੰ

NRI Post Desk · 2176 ਦਿਨ ਪਹਿਲਾਂ · ਅੱਪਡੇਟ 2176 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਰਮਨੀ (ਐਨ .ਆਰ .ਆਈ ਮੀਡਿਆ ) : ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿਥੇ ਪੰਜਾਬ ਸਣੇ ਦੇਸ਼ ਭਰ ਦੇ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ,ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਉਧਰ ਦੂਜੇ ਪਾਸੇ ਕੇਂਦਰ ਸਰਕਾਰ ਕਾਨੂੰਨ ਰੱਦ ਕਰਨ ਦੀ ਥਾਂ ਕੁਝ ਵਿਵਾਦਮਈ ਹਿੱਸਿਆਂ ਨੂੰ ਸੋਧਣ ਲਈ ਤਿਆਰ ਹੈ।

ਸੰਬੰਧਿਤ ਖ਼ਬਰਾਂ

ਓਥੇ ਹੀ ਕਿਸਾਨ ਇਹਨਾਂ ਕਾਨੂੰਨਾਂ ਦੇ ਵਿਰੋਧ ਦੇ ਵਿਚ ਲਗਤਾਰ ਬਰਡਰਾਂ ਤੇ ਡੱਟੇ ਹੋਏ ਨੇ ,ਦੇਸ਼ ਹੀ ਨਹੀਂ ਵਿਦੇਸ਼ਾਂ ਤੋਂ ਵੀ ਉਨ੍ਹਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਦੇ ਅੜੀਅਲ ਵਤੀਰੇ ਕਾਰਨ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਵਿੱਚ ਵੀ ਮੋਦੀ ਸਰਕਾਰ ਲਈ ਰੋਸ ਪਾਇਆ ਜਾ ਰਿਹਾ ਹੈ ਓਥੇ ਹੀ ਜਰਮਨੀ ਦੇ ਬਰੀਲੇਨ ਦੇ ਵਿਚ ਕਿਸਾਨਾਂ ਦੇ ਸਮਰਥਨ ਦੇ ਲਈ ਰੈਲੀਆਂ ਕੱਢਿਆ ਜਾ ਰਹੀਆਂ ਨੇ , ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!