|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੇ ਲੁਧਿਆਣਾ ਸ਼ਹਿਰ 'ਚ ਪਾਰਾ 40 ਡਿਗਰੀ ਤੋਂ ਪਾਰ 'ਲੂ' ਦੇ ਕਹਿਰ ਸ਼ੁਰੂ...!

ਲੁਧਿਆਣਾ (ਦੇਵ ਇੰਦਰਜੀਤ) : ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 35 ਫੀਸਦੀ ਅਤੇ ਸ਼ਾਮ ਨੂੰ 10 ਫ਼ੀਸਦੀ ਰਿਕਾਰਡ ਕੀਤੀ ਗਈ। ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਗਰਮ ਅਤੇ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ’ਤੇ ਪੁੱਜ ਗਿਆ, ਜਿਸ ਨਾਲ ਲੂ ਦੇ ਕਹਿਰ ਨਾਲ ਲੁਧਿਆਣਵੀ

NRI Post Desk · 2009 ਦਿਨ ਪਹਿਲਾਂ · ਅੱਪਡੇਟ 2009 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੇ ਲੁਧਿਆਣਾ ਸ਼ਹਿਰ 'ਚ ਪਾਰਾ 40 ਡਿਗਰੀ ਤੋਂ ਪਾਰ 'ਲੂ' ਦੇ ਕਹਿਰ ਸ਼ੁਰੂ...!
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 35 ਫੀਸਦੀ ਅਤੇ ਸ਼ਾਮ ਨੂੰ 10 ਫ਼ੀਸਦੀ ਰਿਕਾਰਡ ਕੀਤੀ ਗਈ। ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਗਰਮ ਅਤੇ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ’ਤੇ ਪੁੱਜ ਗਿਆ, ਜਿਸ ਨਾਲ ਲੂ ਦੇ ਕਹਿਰ ਨਾਲ ਲੁਧਿਆਣਵੀਂ ਬੇਹਾਲ ਨਜ਼ਰ ਆਏ। ਸੜਕ ’ਤੇ ਚੱਲਦੇ ਸਮੇਂ ਕੁੱਝ ਸੈਕਿੰਡ ਲਈ ਵੀ ਧੁੱਪ ਬਰਦਾਸ਼ਤ ਨਹੀਂ ਹੋ ਰਹੀ ਸੀ। ਦੁਪਹਿਰ ਦੇ ਸਮੇਂ ਤਾਂ ਸੜਕਾਂ ’ਤੇ ਸੰਨਾਟਾ ਪਸਰਿਆ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਿਹਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!