|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ 'ਚ 106 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 1514 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 106 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 57 ਹਜ਼ਾਰ ਦੇ ਕਰੀਬ ਹੋ ਗਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 1514 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 106 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 57 ਹਜ਼ਾਰ ਦੇ ਕਰੀਬ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 56989 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1618 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 56989 ਮਰੀਜ਼ਾਂ ਵਿੱਚੋਂ 39742 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15629 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!