|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਸਥਾਨ 'ਚ ਡੰਪਰ ਨੇ ਘਰ ਦੇ ਬਾਹਰ ਸੌਂ ਰਹੇ ਇਕੋ ਪਰਿਵਾਰ ਦੇ 5 ਮੈਂਬਰ ਦਰੜੇ

ਕੋਟਾ (ਦੇਵ ਇੰਦਰਜੀਤ)- ਰਾਜਸਥਾਨ ਦੇ ਝਾਲਾਵਾੜ ਵਿਚ ਘਰ ਦੇ ਬਾਹਰ ਸੌਂ ਰਹੇ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਇਕ ਡੰਪਰ ਨੇ ਦਰੜ ਦਿੱਤਾ। ਇਹ ਜਾਣਕਾਰੀ ਅੱਜ ਪੁਲੀਸ ਅਧਿਕਾਰੀਆਂ ਨੇ ਦਿੱਤੀ। ਮ੍ਰਿਤਕਾਂ ਵਿਚ ਤਿੰਨ ਬੱਚੇ ਵੀ ਸ਼ਾਮਲ ਹਨ।

NRI Post Desk · 1966 ਦਿਨ ਪਹਿਲਾਂ · ਅੱਪਡੇਟ 1966 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਸਥਾਨ 'ਚ ਡੰਪਰ ਨੇ ਘਰ ਦੇ ਬਾਹਰ ਸੌਂ ਰਹੇ ਇਕੋ ਪਰਿਵਾਰ ਦੇ 5 ਮੈਂਬਰ ਦਰੜੇ
📷 NRI Post Desk

ਕੋਟਾ (ਦੇਵ ਇੰਦਰਜੀਤ)- ਰਾਜਸਥਾਨ ਦੇ ਝਾਲਾਵਾੜ ਵਿਚ ਘਰ ਦੇ ਬਾਹਰ ਸੌਂ ਰਹੇ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਇਕ ਡੰਪਰ ਨੇ ਦਰੜ ਦਿੱਤਾ। ਇਹ ਜਾਣਕਾਰੀ ਅੱਜ ਪੁਲੀਸ ਅਧਿਕਾਰੀਆਂ ਨੇ ਦਿੱਤੀ। ਮ੍ਰਿਤਕਾਂ ਵਿਚ ਤਿੰਨ ਬੱਚੇ ਵੀ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਇਹ ਹਾਦਸਾ ਮੰਡਾਵਰ ਪੁਲੀਸ ਥਾਣਾ ਖੇਤਰ ਅਧੀਨ ਪੈਂਦੀ ਤਿੰਨ ਧਾਰ ਸੜਕ ’ਤੇ ਸਥਿਤ ਗੋਰਖਲਾਲ ਵਿਚ ਵਾਪਰਿਆ। ਪੁਲੀਸ ਨੇ ਡੰਪਰ ਦੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ। ਮ੍ਰਿਤਕਾਂ ਦੀ ਪਛਾਣ ਸੁਰੇਸ਼ ਭੀਲ (44), ਉਸ ਦੀ ਪਤਨੀ ਸੀਤਾਬਾਈ (40) ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਨਿਰਮਲਾ (11), ਪਵਨ (7) ਤੇ ਕਮਲੇਸ਼ (5) ਵਜੋਂ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!