|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜ਼ਿਲੇ ਵਿੱਚ ਹੁਣ ਤੱਕ 343065 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਮੀਡਿਆ ਡੈਸਕ : ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 343065 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ 1542 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ, ਜਿਸ ਵਿਚ ਪਨਗ੍ਰੇਨ ਵੱਲੋ 623 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 360 ਮੀਟ੍ਰਿਕ ਟਨ, ਪਨਸਪ ਵੱਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡਿਆ ਡੈਸਕ : ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 343065 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ 1542 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ, ਜਿਸ ਵਿਚ ਪਨਗ੍ਰੇਨ ਵੱਲੋ 623 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 360 ਮੀਟ੍ਰਿਕ ਟਨ, ਪਨਸਪ ਵੱਲੋਂ 503 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 46 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 554 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।

ਸੰਬੰਧਿਤ ਖ਼ਬਰਾਂ

ਇਸ ਤਰਾਂ ਹੁਣ ਤੱਕ ਪਨਗ੍ਰੇਨ ਵੱਲੋ ਕੁਲ 80393 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 77553 ਮੀਟ੍ਰਿਕ ਟਨ, ਪਨਸਪ ਵੱਲੋਂ 65682 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 44185 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 29418 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 39184 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 6650 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ ਹੁਣ ਤੱਕ 520.88 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜੋ ਕਿ 90 ਫੀਸਦੀ ਦੇ ਕਰੀਬ ਬਣਦੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!