|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2,08,714 ਅਤੇ 4,000 ਲੋਕਾਂ ਦੀ ਮੌਤ

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,000 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,96,084 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,08,714 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ

NRI Post Desk · 2010 ਦਿਨ ਪਹਿਲਾਂ · ਅੱਪਡੇਟ 2010 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2,08,714 ਅਤੇ 4,000 ਲੋਕਾਂ ਦੀ ਮੌਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,000 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,96,084 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,08,714 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,69,31,931 ਹੋ ਗਈ।

ਸੰਬੰਧਿਤ ਖ਼ਬਰਾਂ

ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,000 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,96,084 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,08,714 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,69,31,931 ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!