|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2,76,359 ਅਤੇ 4,627 ਲੋਕ ਦੀ ਮੌਤ

ਦਿੱਲੀ (ਦੇਵ ਇੰਦਰਜੀਤ) : 16 ਜਨਵਰੀ 2021 ਨੂੰ ਦੇਸ਼ ’ਚ ਕੋਰੋਨਾ ਟੀਕਾਕਰਨ ਸ਼ੁਰੂ ਹੋਇਆ। ਹੁਣ ਤੱਕ ਕੁੱਲ 18,78,09,302 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,627 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,87,875 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱ

NRI Post Desk · 2016 ਦਿਨ ਪਹਿਲਾਂ · ਅੱਪਡੇਟ 2015 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2,76,359 ਅਤੇ 4,627 ਲੋਕ ਦੀ ਮੌਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : 16 ਜਨਵਰੀ 2021 ਨੂੰ ਦੇਸ਼ ’ਚ ਕੋਰੋਨਾ ਟੀਕਾਕਰਨ ਸ਼ੁਰੂ ਹੋਇਆ। ਹੁਣ ਤੱਕ ਕੁੱਲ 18,78,09,302 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,627 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,87,875 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,76,359 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,57,72,689 ਹੋ ਗਈ।

ਸੰਬੰਧਿਤ ਖ਼ਬਰਾਂ

ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,529 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,83,248 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,76,359 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,57,72,689 ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!