|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ 'ਚ ਦੇਸ਼ ਭਰ ਵਿਚ 2,73,810 ਕੋਰੋਨਾ ਦੇ ਨਵੇਂ ਕੇਸ ਤੇ 1619 ਮੌਤਾਂ

ਦਿੱਲੀ,(ਦੇਵ ਇੰਦਰਜੀਤ) : ਕੋਰੋਨਾ ਮਹਾਮਾਰੀ ਖ਼ਿਲਾਫ਼ ਦੇਸ਼ ਵਿਚ ਟੀਕਾਕਰਨ ਮੁਹਿੰਮ ਵੀ ਜਾਰੀ ਹੈ।ਦੇਸ਼ ਵਿਚ ਕੋਰੋਨਾ ਕਾਰਨ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ, ਬੀਤੇ 24 ਘੰਟਿਆਂ 'ਚ ਦੇਸ਼ ਭਰ ਵਿਚ ਕੋਰੋਨਾ ਦੇ ਰਿਕਾਰਡ 2,73,810 ਕੇਸ ਸਾਹਮਣੇ ਆਏ ਹਨ। ਇਹ ਮਹਾਮਾਰੀ ਫੈਲਣ ਤੋਂ ਬਾਅਦ ਇਕ ਦਿਨ ਦਾ ਸਭ ਤੋਂ ਵੱਡਾ ਅ

NRI Post Desk · 2047 ਦਿਨ ਪਹਿਲਾਂ · ਅੱਪਡੇਟ 2047 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ 'ਚ ਦੇਸ਼ ਭਰ ਵਿਚ 2,73,810 ਕੋਰੋਨਾ ਦੇ ਨਵੇਂ ਕੇਸ ਤੇ 1619 ਮੌਤਾਂ
📷 NRI Post Desk

ਦਿੱਲੀ,(ਦੇਵ ਇੰਦਰਜੀਤ) : ਕੋਰੋਨਾ ਮਹਾਮਾਰੀ ਖ਼ਿਲਾਫ਼ ਦੇਸ਼ ਵਿਚ ਟੀਕਾਕਰਨ ਮੁਹਿੰਮ ਵੀ ਜਾਰੀ ਹੈ।ਦੇਸ਼ ਵਿਚ ਕੋਰੋਨਾ ਕਾਰਨ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ, ਬੀਤੇ 24 ਘੰਟਿਆਂ 'ਚ ਦੇਸ਼ ਭਰ ਵਿਚ ਕੋਰੋਨਾ ਦੇ ਰਿਕਾਰਡ 2,73,810 ਕੇਸ ਸਾਹਮਣੇ ਆਏ ਹਨ। ਇਹ ਮਹਾਮਾਰੀ ਫੈਲਣ ਤੋਂ ਬਾਅਦ ਇਕ ਦਿਨ ਦਾ ਸਭ ਤੋਂ ਵੱਡਾ ਅੰਕੜਾ। ਇਸ ਦੌਰਾਨ 1,619 ਮਰੀਜ਼ਾਂ ਦੀ ਮੌਤ ਹੋਈ ਹੈ। ਉੱਥੇ ਹੀ 1,44,178 ਮਰੀਜ਼ ਠੀਕ ਹੋ ਕੇ ਘਰ ਵੀ ਪਰਤੇ ਹਨ।

ਸੰਬੰਧਿਤ ਖ਼ਬਰਾਂ

ਇਸ ਤਰ੍ਹਾਂ ਦੇਸ਼ ਵਿਚ ਹੁਣ ਤਕ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 1,50,61,919 ਪਹੁੰਚ ਗਈ ਹੈ। ਫਿਲਹਾਲ ਦੇਸ਼ ਵਿਚ 19,29,329 ਐਕਟਿਵ ਕੇਸ ਹਨ ਯਾਨੀ ਏਨੇ ਮਰੀਜ਼ ਹਸਪਤਾਲ 'ਚ ਦਾਖ਼ਲ ਹਨ ਜਾਂ ਹੋਮ ਕੁਆਰੰਟਾਈਨ ਹਨ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 1,78,769 ਪਹੁੰਚ ਗਿਆ ਹੈ। 1,29,53,821 ਲੋਕ ਦੇਸ਼ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!