|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ ਤੇ ਯੂਕਰੇਨ ਵਿਚਾਲੇ ਤੀਜੇ ਦੌਰ ਦੀ ਗੱਲਬਾਤ, ਨਾਟੋ ਨੇ ਆਪਣੀਆਂ ਫੌਜਾਂ ਨੂੰ ਕੀਤਾ ਅਲਰਟ ਜਾਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਅਤੇ ਯੂਕਰੇਨ ਵਿਚਾਲੇ ਯੁੱਧ ਅਜੇ ਵੀ ਜਾਰੀ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਰੂਸੀ ਫੌਜ ਨੇ ਹੁਣ ਯੂਕਰੇਨ ਦੇ ਸ਼ਹਿਰਾਂ 'ਤੇ ਬੰਬਾਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਨਾਟੋ ਨੇ ਆਪਣੀਆਂ ਫੌਜਾਂ ਨੂੰ ਅਲਰਟ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅੱਜ ਰੂਸ ਅਤੇ ਯੂਕਰੇਨ ਵਿਚਾਲੇ ਤੀਜੇ ਦੌਰ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ ਤੇ ਯੂਕਰੇਨ ਵਿਚਾਲੇ ਤੀਜੇ ਦੌਰ ਦੀ ਗੱਲਬਾਤ, ਨਾਟੋ ਨੇ ਆਪਣੀਆਂ ਫੌਜਾਂ ਨੂੰ ਕੀਤਾ ਅਲਰਟ ਜਾਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਅਤੇ ਯੂਕਰੇਨ ਵਿਚਾਲੇ ਯੁੱਧ ਅਜੇ ਵੀ ਜਾਰੀ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਰੂਸੀ ਫੌਜ ਨੇ ਹੁਣ ਯੂਕਰੇਨ ਦੇ ਸ਼ਹਿਰਾਂ 'ਤੇ ਬੰਬਾਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਨਾਟੋ ਨੇ ਆਪਣੀਆਂ ਫੌਜਾਂ ਨੂੰ ਅਲਰਟ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅੱਜ ਰੂਸ ਅਤੇ ਯੂਕਰੇਨ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਹੋ ਸਕਦੀ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਰੂਸ ਨੇ ਕਿਹਾ ਹੈ ਕਿ ਜੇਕਰ ਕੋਈ ਯੂਕਰੇਨ ਦੀ ਮਦਦ ਕਰਦਾ ਹੈ ਤਾਂ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਇਹੀ ਕਾਰਨ ਹੈ ਕਿ ਸਾਰੇ ਦੇਸ਼ ਯੂਕਰੇਨ ਦੇ ਨਾਲ ਖੜ੍ਹੇ ਹਨ। ਯੂਕਰੇਨ ਨੇ ਵੀ ਜਰਮਨੀ ਤੋਂ ਫੌਜੀ ਮਦਦ ਮੰਗੀ ਹੈ। ਇਸ ਦੇ ਨਾਲ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫੇਸਬੁੱਕ ਅਤੇ ਟਵਿਟਰ ਦੇ ਨਾਲ-ਨਾਲ ਯੂਟਿਊਬ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!